ਹੁਣੇ ਹੁਣੇ ਪੂਰੀ ਦੁਨੀਆਂ ਵਿੱਚ ਵੱਜਿਆ ਖਤਰੇ ਦਾ ਘੁੱਗੂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾਂਦਾ ਹੈ ਕੋਰੂਨਾ ਦੇ ਕਾਰਨ ਪੰਜਾਬ ਦਿਨ ਪ੍ਰਤੀ ਦਿਨ ਨਿਘਰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਇਸ ਦੇ ਕੇਸ ਵਧਦੇ ਜਾ ਰਹੇ ਹਨ ਜਿਸਦੇ ਨਾਲ ਪੰਜਾਬ ਦੀਆਂ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਹੁਣ

ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਇੱਕ ਹੋਰ ਬੀਮਾਰੀ ਨੇ ਲੋਕਾਂ ਨੂੰ ਘੇਰ ਲਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਜਲੰਧਰ ਦੇ ਪਿੰਡ ਗੂੜ੍ਹਾ ਦੇ ਵਿੱਚ ਹੁਣ ਇਕ ਬਿਮਾਰੀ ਜਿਸ ਦਾ ਨਾਮ ਡਾਇਰੀਆ ਹੈ ਉਸ ਦੇ ਨਾਲ ਅਠਾਰਾਂ ਲੋਕ ਪੀੜਤ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੋਰ ਵੀ ਲੋਕਾਂ ਦੇ ਇਸ ਬੀਮਾਰੀ ਨਾਲ ਪੀਡ਼ਤ ਹੋਣ ਦੀ ਖਬਰ ਸਾਹਮਣੇ ਆਈ ਜਿਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਇੱਥੋਂ ਦੇ ਡਾਕਟਰਾਂ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਆਈ ਰਹੀ ਹੈ ਕਿ ਉਹ ਆਪਣਾ ਧਿਆਨ ਰੱਖਣਾ ਅਤੇ ਸਾਵਧਾਨੀ ਵਰਤਣ ਤਾਂ ਜੋ ਇਹ ਬਿਮਾਰੀ ਹੋਰ ਲੋਕਾਂ ਵਿਚ ਨਾ ਫੈਲ ਸਕੇ ਕਿਉਂਕਿ ਜੇਕਰ ਇਹ ਜ਼ਿਆਦਾ ਫੈਲਦੀ ਹੈ ਤਾਂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *