ਪੰਜਾਬ ਦੇ ਵਿੱਚ ਦਿਨ ਦਿਹਾੜੇ ਹੋਇਆ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਦਾ ਜਾ ਰਿਹਾ ਅਤੇ ਪੰਜਾਬ ਦੇ ਭਾਰਤ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ

ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਟਾਂਡਾ ਉੜਮੁੜ ਤੋਂ ਸਾਹਮਣੇ ਆਇਆ ਜਿੱਥੇ ਕਿ ਦਸਹਿਰੇ ਇਥੋਂ ਦੇ ਇਕ ਵਿਅਕਤੀ ਜੋ ਕਿ ਕੈਨੇਡਾ ਤੋਂ ਭਾਰਤ ਆਇਆ ਹੋਇਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਆਪਣੀ ਰਿਸ਼ਤੇਦਾਰੀ ਚ ਮਿਲ ਗਿਆ ਹੈ ਤਾਂ ਦਿਨ ਦਿਹਾੜੇ ਹੀ ਚੋਰਾਂ ਦੇ ਵੱਲੋਂ ਉਸ ਦੇ ਘਰ ਦੇ ਵਿਚ ਡਾਕਾ ਮਾਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਾਸਵਰਾਜ ਸੋਨੇ ਦੇ ਨਾਲ ਨਾਲ ਉਥੇ ਬਹੁਤ ਸਾਰੀ ਨਕਦੀ ਵੀ ਇਨ੍ਹਾਂ ਚੋਰਾਂ ਵਲੋਂ ਚੋਰੀ ਕਰ ਲਈ ਗਈ ਹੈ ਜਿਸ ਤੋਂ ਬਾਅਦ ਦੱਸੇ ਜਾ ਰਹੇ ਕਿ ਇਹ ਆਪਣੇ ਰਿਸ਼ਤੇਦਾਰੀ ਚ ਕਿਸੇ ਦੇ ਘਰ ਮਿਲਣ ਲਈ ਗਿਆ ਹੋਇਆ ਸੀ ਤਾਂ ਜਦੋਂ ਇਹ ਘਰ ਵਾਪਸ ਆਉਂਦਾ ਹੈ ਤਾਂ ਘਰ ਦੀ ਹਾਲਤ ਦੇਖ ਕੇ ਇਸ ਦੇ ਹੋਸ਼ ਉੱਡ ਜਾਂਦੇ ਹਨ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ ਪੁਲਿਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *