ਪੰਜਾਬ ਦੀ ਇਸ ਮਹਾਨ ਹਸਤੀ ਦਾ ਹੋਇਆ ਦੇਹਾਂਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਹੈ ਕਿ ਅਕਸਰ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿ ਬਹੁਤ ਸਾਰੀਆਂ ਮਹਾਨ ਹਸਤੀਆਂ ਜਿਨ੍ਹਾਂ ਨੇ ਕਿ ਆਪਣੇ ਖੇਤਰ ਦੇ ਵਿੱਚ ਬਹੁਤਿਆਂ ਦਾ ਨਾਮ ਕਮਾਇਆ ਹੁੰਦਾ ਹੈ ਜਦੋਂ ਉਹ ਇਸ ਦੁਨੀਆਂ ਨੂੰ

ਅਲਵਿਦਾ ਕਿਹਾ ਅਲਵਿਦਾ ਕਹਿੰਦੇ ਹਨ ਤਾਂ ਲੋਕਾਂ ਦੇ ਵਿਚ ਬਹੁਤਿਆਂ ਦਾ ਦੁੱਖ ਦੇਖਿਆ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਿਤਕ ਜਗਤ ਦੇ ਨਾਲ ਵੀ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਸਾਹਿਤ ਜਗਤ ਦੇ ਵਿਚ ਅੱਜ ਸੋਗ ਦੀ ਲਹਿਰ ਦੌੜ ਗਈ ਜਦੋਂ ਪਤਾ ਲੱਗਿਆ ਕਿ ਪੰਜਾਬੀ ਦੇ ਮਹਾਨ ਸਾਹਿਤਕਾਰ ਜਗਜੀਤ ਸਿੰਘ ਪਿਆਸਾ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਅਤੇ ਬਹੁਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਬਹੁਤ ਹੀ ਵਧੀਆ ਇਨਸਾਨ ਸਨ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਵਧੀਆ ਸਾਹਿਤ ਲਿਖਿਆ ਗਿਆ ਹੈ ਜਿਸ ਤੋਂ ਕਿ ਲੋਕਾਂ ਨੂੰ ਬਹੁਤੇ ਦਾ ਸੇਧ ਮਿਲਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *