ਰਾਧਾਸਵਾਮੀ ਸਤਿਸੰਗ ਘਰ ਵਿੱਚ ਵਾਪਰਿਆ ਵੱਡਾ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਹਾਦਸੇ ਵਾਪਰਦੇ ਰਹਿੰਦੇ ਹਨ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ

ਜੁੜੀ ਹੋਈ ਇੱਕ ਵੱਡੀ ਖ਼ਬਰ ਰਾਧਾ ਸੁਆਮੀ ਬਿਆਸ ਦੇ ਨਾਲ ਜੁਡ਼ੀ ਹੋਈ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਹਨੂੰ ਸਤਸੰਗ ਘਰ ਦੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਲੋਕਾਂ ਦੇ ਵੱਲੋਂ ਸੇਵਾ ਕੀਤੀ ਜਾ ਰਹੀ ਚ ਦੋ ਵਿਅਕਤੀ ਲੋਹੇ ਦੀ ਪੌੜੀ ਨੂੰ ਚੁੱਕ ਕੇ ਲਿਆ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਪੌੜੀ ਉੱਪਰ ਲੰਘ ਰਹੀਆਂ ਤਾਰਾ ਦੇ ਨਾਲ ਲੱਗ ਗਈ ਜਿਸ ਦੇ ਕਾਰਨ ਉਨ੍ਹਾਂ ਦੇ ਵਿਚ ਕਰੰਟ ਆ ਗਿਆ ਅਤੇ ਜਿਸ ਦੇ ਕਾਰਨ ਉਹ ਬਿਜਲੀ ਵਿੱਚ ਭਿਡ਼ਦੇ ਬਚਾਉਣ ਜਾਣ ਦੇ ਕਾਰਨਾਂ ਦੀ ਮੌਕੇ ਤੇ ਮੌਤ ਹੋ ਗਈ ਜਿਸ ਤੋਂ ਬਾਅਦ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ ਅਤੇ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *