ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਦਾਰ ਸਿਮਰਨਜੀਤ ਸਿੰਘ ਮਾਨ ਹੋਏ ਆਹਮਣੇ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿੱਤੇ ਗਏ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਸੰਗਰੂਰ ਤੋਂ ਐਮਪੀ ਸਿਮਰਨਜੀਤ ਸਿੰਘ ਮਾਨ ਆਹਮੋ ਸਾਹਮਣੇ ਹੋ ਗਏ ਹਨ ਜਜ਼ਬੇ ਦੱਸਿਆ ਜਾ

ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਤਰੀਕੇ ਨਾਲ ਤਿਰੰਗੇ ਦੇ ਖ਼ਿਲਾਫ਼ ਜਾਣ ਵਾਲੇ ਲੋਕਾਂ ਨੂੰ ਮੁਆਫ ਨਹੀਂ ਕਰਨਗੇ ਉਨ੍ਹਾਂ ਦਾ ਕਹਿਣਾ ਹੈ ਕਿ ਤਰੰਗਾਂ ਸਾਡੀ ਆਨ ਬਾਨ ਸ਼ਾਨ ਹੈ ਤੇ ਉਹ ਤਿਰੰਗੇ ਨੂੰ ਪੰਦਰਾਂ ਅਗਸਤ ਨੂੰ ਦੂਰ ਚੜ੍ਹਾਉਣਗੇ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੀਆਂ ਸਿੱਖ ਸੰਗਤਾਂ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਪੰਦਰਾਂ ਅਗਸਤ ਨੂੰ ਉਨ੍ਹਾਂ ਦੇ ਵੱਲੋਂ

ਕੇਸਰੀ ਝੰਡਾ ਝੁਲਾਇਆ ਜਾਵੇਗਾ ਅਤੇ ਉਨ੍ਹਾਂ ਦੇ ਵੱਲੋਂ ਪੰਦਰਾਂ ਅਗਸਤ ਨੂੰ ਤਿਰੰਗਾ ਝੁਲਾਉਣ ਦਾ ਵਿਰੋਧ ਵੀ ਕੀਤਾ ਜਾਵੇਗਾ ਜਿਸ ਤੋਂ ਬਾਅਦ ਦੇਖਣਾ ਹੋਵੇਗਾ ਕਿ ਹੁਣ ਪੰਦਰਾਂ ਅਗਸਤ ਨੂੰ ਕੀ ਮਾਮਲਾ ਨਿਕਲ ਕੇ ਸਾਹਮਣੇ ਆਉਂਦਾ ਹੈ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੇਸਰੀ ਨਿਸ਼ਾਨ ਝੁਲਾਉਣ ਦੀ ਗੱਲ ਕਹੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *