ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤਾ ਇਹ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਹਨਾਂ ਦੇ ਨਾਲ ਗਲੀ ਹੀ ਖ਼ਬਰ ਹੁੰਦੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਿੱਧੂ ਮੁਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਜੇਲ੍ਹਾਂ ਦੇ ਵਿੱਚ ਗੈਂਗਸਟਰਾਂ ਨੂੰ ਮਹਿਲਾਂ ਵਾਲੇ ਵੀਆਈਪੀ ਟ੍ਰੀਟਮੈਂਟ ਤੇ ਬਲਕੌਰ ਸਿੰਘ ਪਰਤ ਗਏ ਹਨ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਬਲਕਾਰ ਸਿੰਘ ਦਾ ਕਹਿਣਾ ਹੈ ਕਿ ਜੇਲ੍ਹਾਂ

ਦੇ ਵਿੱਚ ਸਾਰੇ ਹੀ ਗੈਂਗਸਟਰਾਂ ਨੂੰ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਭਰ ਕੇ ਉਨ੍ਹਾਂ ਨੂੰ ਚੌਵੀ ਘੰਟੇ ਨਵੀਂਆਂ ਨਵੀਂਆਂ ਟੀ ਸ਼ਰਟਾਂ ਪਾ ਕੇ ਦਿਖਾਉਂਦੇ ਹਨ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਹਰੇਕ ਗੈਂਗਸਟਰ ਪੁਲਿਸ ਮੁਲਾਜ਼ਮਾਂ ਦੇ ਨਾਲ ਫੋਟੋ ਖਿਚਵਾਉਂਦੇ ਹੋਏ ਨਜ਼ਰ ਆ ਰਹੇ ਹਨ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਨੌਜਵਾਨਾਂ ਦੇ ਉੱਪਰ ਇਸ ਦਾ ਗਲਤ ਪ੍ਰਭਾਵ ਪੈ ਰਿਹਾ ਹੈ ਕਿਉਂਕਿ ਨੌਜਵਾਨਾਂ ਨੂੰ ਮੈਨੂੰ ਲੱਗਦਾ ਹੈ ਕਿ ਇਹ ਕੋਈ ਬਹੁਤ ਹੀ

ਵਧੀਆ ਇਨਸਾਨ ਹਨ ਜਿਨ੍ਹਾਂ ਦੇ ਨਾਲ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਫੋਟੋਆਂ ਖਿਚਵਾਈਆਂ ਜਾ ਰਹੀਆਂ ਜਿਸ ਤੋਂ ਬਾਅਦ ਉਨ੍ਹਾਂ ਦੇ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਬੰਦ ਹੋਣਾ ਚਾਹੀਦਾ ਹੈ ਅਤੇ ਇਨ੍ਹਾਂ ਗੈਂਗਸਟਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਵੀਆਈਪੀ ਟ੍ਰੀਟਮੈਂਟ ਨਹੀਂ ਮਿਲਣਾ ਚਾਹੀਦਾ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *