ਪਿੰਡਾਂ ਵਾਲਿਆਂ ਲਈ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਤੇ ਬੱਚਾ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੇ ਅਦਾਇਗੀ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਨੇ ਉਨ੍ਹਾਂ ਦੇ ਵੱਲੋਂ ਅਕਸਰ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ

ਦੇ ਵੱਲੋਂ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਨਾਲ ਗੱਲਬਾਤ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਉਸ ਨਾਲ ਗੱਲਬਾਤ ਕੀਤੀ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਾਰੇ ਹੀ ਪਿੰਡਾਂ ਦੇ ਵਿੱਚ ਜਲਦ ਤੋਂ ਜਲਦ ਬਹੁਤ ਵੱਡੇ ਪੱਧਰ ਤੇ ਉੱਪਰ ਕੰਮ ਹੋਣ ਵਾਲਾ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਪਿੰਡਾਂ ਦੇ ਲਈ ਜਲਦੀ ਹੀ ਗ੍ਰਾਂਟਾਂ ਜਾਰੀ ਕਰਵਾਈਆਂ ਜਾਣਗੀਆਂ ਇਸ ਦੇ ਨਾਲ ਕਿ ਸਾਰੇ ਹੀ ਪਿੰਡਾਂ ਦਾ ਵਿਕਾਸ ਹੋ ਸਕੇ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਪਿਊਸ਼ ਗੋਇਲ ਦੇ ਨਾਲ ਗੱਲਬਾਤ ਹੋਈ ਹੈ ਜਿਸ ਵਿਚ ਇਹ ਕਿਹਾ ਜਾ ਰਿਹਾ ਹੈ ਕਿ ਹੁਣ ਪਿੰਡਾਂ ਨੂੰ ਪਹਿਲ ਦੇ ਆਧਾਰ ਤੇ ਅੱਗੇ ਲਿਆਂਦਾ ਜਾਵੇਗਾ ਜਿਸਦੇ ਨਾਲ ਕੇ ਪਿੰਡਾਂ ਦੇ ਲੋਕਾਂ ਦਾ ਵਿਕਾਸ ਹੋ ਸਕੇ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *