ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇਗਾ ਮਨਕੀਰਤ ਔਲਖ ਜੋ ਕਿ ਸਿੱਧੂ ਮੂਸੇਵਾਲਾ ਹੱ ਤਿ ਆ ਕਾਂ ਡ ਦੇ ਵਿੱਚ ਨਾਮਜ਼ਦ ਹੋਏ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਉਸ ਸਮੇਂ ਹੀ

ਕੈਨੇਡਾ ਚਲੇ ਗਏ ਸਨ ਅਤੇ ਉਥੇ ਹੀ ਅਦਾਲਤ ਦੇ ਵੱਲੋਂ ਇਨ੍ਹਾਂ ਨੂੰ ਕਲੀਨ ਚਿੱਟ ਵੀ ਦੇ ਦਿੱਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਨਾਲ ਜੁੜ ਹੀ ਇਕ ਹੋਰ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕੌਣ ਮਨਕੀਰਤ ਔਲਖ ਨੇ ਪਿਛਲੇ ਸਾਲ ਹੀ ਅੱਠ ਰਾਈਫਲਾਂ ਗਾਣਾ ਗਾਇਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਦੇ ਵੱਲੋਂ ਵਕੀਲਾਂ ਦੇ ਬਾਰੇ ਕੁਝ ਗੱਲਾਂ ਕਹੀਅਾਂ ਗੲੀਅਾਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਵਕੀਲ ਸੁਨੀਲ ਮੱਲ੍ਹਣ ਦੇ ਵੱਲੋਂ ਮਨਕੀਰਤ ਅੌਲਖ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਇਸ ਮਨਕੀਰਤ ਔਲਖ ਦੇ ਵਲੋਂ ਆਪਣੇ ਗਾਣੇ ਦੇ ਵਿਚ ਵਕੀਲਾਂ ਦਾ

ਅਪਮਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਖਿਲਾਫ ਵੀ ਸੁਨੀਲ ਮੱਲ੍ਹਣ ਦੇ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਸੀ ਜਦੋਂ ਉਨ੍ਹਾਂ ਦੇ ਵੱਲੋਂ ਸੰਜੂ ਗਾਣੇ ਦੇ ਵਿੱਚ ਵਕੀਲਾਂ ਬਾਰੇ ਕੁਝ ਬੋਲਿਆ ਗਿਆ ਸੀ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਬਚਾ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *