ਪੰਜਾਬ ਦੇ ਵਿੱਚ ਦਿਨ ਦਿਹਾੜੇ ਚੱਲੀਆਂ ਗੋ ਲੀ ਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ

ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਅਤੇ ਅੰਮ੍ਰਿਤਸਰ ਦੇ ਵਿਚ ਇਥੇ ਇਕ ਪੈਟਰੋਲ ਪੰਪ ਦੀ ਗੋ ਲੀ ਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਜਿਥੇ ਕਿ ਦੱਸਿਆ ਗਿਆ ਹੈ ਕਿ ਇਹ ਪੈਟਰੋਲ ਪੰਪ ਮਾਲਕ ਜਦੋਂ ਆਪਣੇ ਘਰ ਦੇ ਅੱਗੇ ਪਹੁੰਚਿਆ ਛੇਤੀ ਆਪਣੇ ਘਰ ਦੇ ਅੰਦਰ ਜਾ ਰਿਹਾ ਸੀ ਤਾਂ ਉਸੇ ਸਮੇਂ ਹੀ ਕੁਝ ਵਿਅਕਤੀਆਂ ਦੇ ਵੱਲੋਂ ਇਸ ਦੇ ਉਪਰ ਗੋ ਲੀ ਆਂ ਚਲਾ ਦਿੱਤੀਆਂ ਗਿਅਾ ਜਿਥੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਤੋਂ ਬਾਅਦ ਇਸ ਨੂੰ ਹਸਪਤਾਲ

ਲਿਜਾਇਆ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉੱਥੇ ਡਾਕਟਰਾਂ ਨੇ ਪੁਲੀਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਇਸ ਤੋਂ ਸਵਾਲ ਦੱਸਿਆ ਜਾ ਰਿਹਾ ਹੈ ਕਿ ਪੰਦਰਾਂ ਅਗਸਤ ਨੂੰ ਲੈ ਕੇ ਸਰਕਾਰ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਦੀ ਸ਼ਾਂਤੀ ਨੂੰ ਬਣਾਈ ਰੱਖਣ ਦੇ ਲਈ ਉਹਨਾਂ ਦੇ ਬੁਲਾਏ ਸਾਰਾ ਕੁਝ ਕੀਤਾ ਜਾ ਰਿਹਾ ਹੈ ਪਰ ਇਸ ਘਟਨਾ ਦੇ ਨਾਲ ਇੱਕ ਵਾਰ ਫ਼ਿਰ ਤੋਂ ਪ੍ਰਸ਼ਾਸਨ ਦੇ ਉੱਪਰ ਸਵਾਲ ਖੜ੍ਹੇ ਹੋ ਗਏ ਹਨ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *