ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਉਂ ਕਿਨਾਰੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਲੂਈ ਕਬੱਡੀ ਕੱਪ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਸਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿੱਥੇ ਕਿ ਹੁਣ ਉਹਦੇ ਵੱਲ ਇੱਕ ਵੱਡਾ ਅੈਲਾਨ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਲਈ ਕੀਤਾ ਗਿਆ ਜਿਥੇ ਕਿ

ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਕਾਲਜਾਂ ਵਿੱਚ ਪੜ੍ਹਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਬਹੁਤ ਸਾਰੇ ਕਾਲਜ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿ ਐਸਸੀ ਕੈਟਾਗਰੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦਾ ਵਜ਼ੀਫਾ ਨਹੀਂ ਦਿੱਤਾ ਜਾਂਦਾ ਇਸ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਤੇ ਪੁਲੀਸ ਦੇ ਖਿਲਾਫ ਸਖਤ ਆਦੇਸ਼ ਜਾਰੀ ਕੀਤੇ ਗਏ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਐਸਸੀ ਵਿਦਿਆਰਥੀਆਂ ਨੂੰ ਉਹਨਾਂ ਦਾ ਵਜ਼ੀਫਾ

ਮਿਲਣਾ ਚਾਹੀਦਾ ਹੈ ਜਿਸਦੇ ਨਾਲ ਇਹ ਉਨ੍ਹਾਂ ਦੀ ਫੀਸ ਘਟਾਈ ਜਾ ਸਕੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਿਹੜੇ ਵੀ ਕਾਲਜਿਸ਼ ਆਦੇਸ਼ ਦੀ ਉਲੰਘਣਾ ਕਰਨਗੇ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *