ਭਗਵੰਤ ਮਾਨ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਇਨ੍ਹਾਂ ਦੇ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਸਹਿਰੇ ਤੇ ਭਗਵੰਤ ਮਾਨ ਵੱਲੋਂ

ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਗੱਲ ਕਹੀ ਜਾ ਰਹੀ ਸੀ ਪਰ ਹੁਣ ਉਨ੍ਹਾਂ ਦੇ ਵਲੋਂ ਅਜਿਹਾ ਨਹੀਂ ਕੀਤਾ ਗਿਆ ਜਿਸ ਤੋਂ ਬਾਅਦ ਹੁਣ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਅਧਿਆਪਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਨ੍ਹਾਂ ਨੂੰ ਪੱਕੇ ਨਾ ਕੀਤਾ ਗਿਆ ਅਤੇ ਇਨ੍ਹਾਂ ਦੇ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਜਾਵੇ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਪੰਦਰਾਂ ਅਗਸਤ ਨੂੰ ਜਦੋਂ ਭਗਵੰਤ ਮਾਨ ਲੁਧਿਆਣਾ ਵਿਖੇ ਆਪਣਾ ਝੰਡਾ ਲਹਿਰਾਉਣਗੇ ਤਾਂ ਇਨ੍ਹਾਂ ਦੇ ਵੱਲੋਂ ਉਥੇ ਆਪਣਾ ਅਸਤੀਫ਼ਾ ਦਿੱਤਾ ਜਾਵੇਗਾ ਇਸ ਤੋਂ ਵੱਧ ਸਹਿਜ ਰਹਿ ਕੇ ਪ੍ਰਮਾਤਮਾ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *