ਮੁਕੇਸ਼ ਅੰਬਾਨੀ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਨੂੰ ਹੁਣ ਇਕ ਧਮਕੀ ਮਿਲੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਮੁੰਬਈ

ਕਰਾਈਮ ਬਰਾਂਚ ਨੇ ਪੁਲੀਸ ਦੀ ਜਾਂਚ ਕੀਤੀ ਜਾ ਰਹੀ ਅਤੇ ਉਹਨਾਂ ਦੇ ਵੱਲ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਸਾਰੇ ਹੀ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੁਲਿਸ ਨੂੰ ਹਫੜਾ ਦਫੜੀ ਮੱਚ ਗਈ ਤੇ ਪੁਲੀਸ ਵੱਲੋਂ ਹੁਣ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਸ ਵਿਅਕਤੀ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਜਾ ਸਕਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *