ਹੁਣੇ ਹੁਣੇ ਹੋ ਗਿਆ ਛੁੱਟੀਆਂ ਦਾ. ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਪੰਦਰਾਂ ਅਗਸਤ ਨੂੰ ਪੰਜਾਬ ਅਤੇ ਭਾਰਤ ਦੇ ਵਿੱਚ ਆਜ਼ਾਦੀ ਦਿਵਸ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਇਸ ਦਿਨ ਦੱਸਿਆ ਜਾਂਦਾ ਹੈ ਕਿ ਸਾਰੇ ਹੀ ਲੋਕਾਂ ਦੇ ਵਲੋਂ ਆਪਣੇ ਘਰਾਂ ਦੇ ਵਿੱਚ ਤਿਰੰਗੇ

ਲਹਿਰਾਏ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੇ ਰਹਿ ਕੇ ਪੰਦਰਾਂ ਅਗਸਤ ਨੂੰ ਸਾਰੇ ਹੀ ਸਕੂਲਾਂ ਦੇ ਵਿੱਚ ਬੱਚਿਆਂ ਦੇ ਵੱਲੋਂ ਰੰਗਾ ਰੰਗ ਪ੍ਰੋਗਰਾਮ ਕੀਤੇ ਜਾਂਦੇ ਹਨ ਜਿਸ ਤੋਂ ਉਤਸ਼ਾਹਿਤ ਹੈ ਇਸ ਦਿਨ ਬੱਚਿਆਂ ਨੂੰ ਛੁੱਟੀ ਨਹੀਂ ਹੁੰਦੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰੋਪੜ ਦੇ ਵਿੱਚ ਬੱਚਿਆਂ ਨੂੰ ਸੋਲ਼ਾਂ ਅਗਸਤ ਦੀ ਛੁੱਟੀ ਕਰ ਦਿੱਤੀ ਗਈ ਹੈ ਕਿਉਂਕਿ ਉਹ ਬੱਚੇ ਪੰਦਰਾਂ ਅਗਸਤ ਨੂੰ ਸਕੂਲਾਂ ਦੇ ਵਿੱਚ ਪ੍ਰੋਗਰਾਮ ਕਰ ਰਹੇ ਸਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਇਸ ਫੈਸਲੇ ਨੂੰ ਸਹੀ ਵੀ ਠਹਿਰਾਇਆ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *