ਕਾਂਗਰਸ ਦੇ ਲਈ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਾਂਗਰਸ ਪਾਰਟੀ ਦੇ ਵਿੱਚ ਕਾਟੋ ਕਲੇਸ਼ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਨਾਲ ਬਹੁਤ ਸਾਰੇ ਪਾਰਟੀ ਵਰਕਰਾਂ ਅਤੇ ਆਗੂਆਂ ਦਾ ਕਲੇਸ਼ ਚੱਲ ਰਿਹਾ ਸੀ ਜਸਤਵਾਲ ਹੋਣਾ ਦੱਸਿਆ

ਜਾ ਰਿਹਾ ਹੈ ਕਿ ਪਾਰਟੀ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੇ ਨਾਲ ਹੁਣ ਸੰਦੀਪ ਜਾਖੜ ਜੋ ਕਿ ਪਾਰਟੀ ਦੇ ਵਿਧਾਇਕ ਹਨ ਉਨ੍ਹਾਂ ਦਾ ਕਲੇਸ਼ ਚੱਲ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸੰਦੀਪ ਜਾਖੜ ਪਾਰਟੀ ਦੇ ਵਿਰੋਧ ਵਿੱਚ ਜਾ ਕੇ ਕੁਝ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ ਇਸ ਤੋਂ ਵੱਧ ਸਜਾ ਰਹੇ ਕਿ ਹੁਣ ਇਸ ਮਾਮਲੇ ਦੇ ਵਿੱਚ ਬਰਿੰਦਰ ਢਿੱਲੋਂ ਵੀ ਕੁੱਦ ਪਏ ਬਰਿੰਦਰ ਢਿੱਲੋਂ ਦੇ ਵੱਲੋਂ ਵੀ ਸੰਦੀਪ ਜਾਖੜ ਦੇ ਬਾਰੇ ਕੁਝ ਗਲਤ ਮਲਤ ਬੋਲਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ

ਬਰਿੰਦਰ ਢਿੱਲੋਂ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਉਨ੍ਹਾਂ ਦੇ ਵਲੋਂ ਹੁਣ ਤੱਕ ਜੋ ਵੀ ਪਾਰਟੀ ਦੀਆਂ ਮੀਟਿੰਗਾਂ ਹੋਈਆਂ ਹਨ ਉਨ੍ਹਾਂ ਦੇ ਵਿਚ ਨਹੀਂ ਆਇਆ ਜਿਸ ਤੋਂ ਬਾਅਦ ਬਰਿੰਦਰ ਢਿੱਲੋਂ ਦਾ ਕਹਿਣਾ ਹੈ ਕਿ ਸੰਦੀਪ ਜਾਖੜ ਇਸ ਲਈ ਪਾਰਟੀ ਨੂੰ ਨਹੀਂ ਛੱਡ ਰਹੇ ਕਿਉਂਕਿ ਉਹ ਵਿਧਾਇਕ ਬਣੇ ਰਹਿਣਾ ਚਾਹੁੰਦੇ ਹਨ ਜਿਸ ਤੋਂ ਫਵਾਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੇ ਖ਼ੁਸ਼ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਸੋਚ ਦੇ ਸਕਦੀਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *