ਕੈਪਟਨ ਅਮਰਿੰਦਰ ਸਿੰਘ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਇਕ ਵੱਡੀ ਕਾਰਵਾਈ ਹੋਣ ਜਾ ਰਹੀ ਹੈ ਜਿਥੇ ਕਿ ਦਸਹਿਰੇ ਕੇ ਕੈਪਟਨ ਅਮਰਿੰਦਰ ਸਿੰਘ ਜੋ

ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ ਉਨ੍ਹਾਂ ਦੇ ਖਿਲਾਫ ਹੁਣ ਮੌਜੂਦਾ ਖੇਤੀਬਾਡ਼ੀ ਮੰਤਰੀ ਧਾਰੀਵਾਲ ਦੇ ਵੱਲੋਂ ਇੱਕ ਵੱਡਾ ਐਕਸ਼ਨ ਲਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੀ ਸਰਕਾਰ ਦੇ ਸਮੇਂ ਫ਼ਸਲਾਂ ਦੀ ਰਹਿੰਦ ਖੂੰਹਦ ਇਕੱਠੀ ਕਰਨ ਦੇ ਲਈ ਕਿਸਾਨਾਂ ਨੂੰ ਕੁਝ ਮਸ਼ੀਨਾਂ ਵੰਡੀਆਂ ਗਈਆਂ ਸਨ ਜਿਨ੍ਹਾਂ ਦੇ ਵਿੱਚ ਡੇਢ ਕਰੋੜ ਰੁਪਏ ਦਾ ਘਪਲਾ ਹੋਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਅਤੇ ਵਿਜੀਲੈਂਸ ਵਿਭਾਗ ਦੇ ਵੱਲੋਂ ਵੀ ਹੁਣ

ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਬਾਅਦ ਜੇਕਰ ਉਹ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਂਦੇ ਹਨ ਤਾਂ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *