ਹੁਣੇ ਹੁਣੇ ਹੋਈ ਦੋ ਹਵਾਈ ਜਹਾਜ਼ਾਂ ਦੀ ਟੱਕਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਬਹੁਤ ਸਾਰੇ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ

ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂ ਨਾ ਕੈਲੀਫੋਰਨੀਆ ਦੇ ਵਿੱਚ ਇੱਕ ਵੱਡਾ ਹਵਾਈ ਹਾਦਸਾ ਵਾਪਰ ਗਿਆ ਹੈ ਜਿੱਥੇ ਕਿੱਥੇ ਘਰੇਲੂ ਹਵਾਈ ਜਹਾਜ਼ ਦੀ ਆਪਸ ਵਿੱਚ ਟੱਕਰ ਹੋ ਗਈ ਜਿੱਥੇ ਕਿ ਇੱਥੇ ਜਹਾਜ਼ ਲੈਂਡ ਕਰਦੇ ਸਮੇਂ ਆਪਸ ਵਿਚ ਟਕਰਾ ਗਏ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਦੇ ਵਿਚ ਤਿੰਨ ਸਵਾਰੀਆਂ ਸਵਾਰ ਸਨ ਜਿਨ੍ਹਾਂ ਦੇ ਵਿਚ ਦਸਿਆ ਜਾ ਰਹਿ ਕੇ ਦੋ ਲੋਕਾਂ ਦੀ ਮੌਤ ਹੋਈ ਹੈ ਜਿਸ ਤੋਂ ਬਾਅਦ ਇੱਥੇ ਚਾਰੇ

ਪਾਸੇ ਹਫੜਾ ਦਫੜੀ ਮੱਚ ਗਈ ਤੇ ਲੋਕਾਂ ਦੇ ਵੱਲੋਂ ਇਸ ਦੇ ਉੱਪਰ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸਨ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਹਾਦਸਾ ਕਿਸ ਤਰੀਕੇ ਨਾਲ ਵਾਪਰਿਆ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *