ਸਹਿਜਪ੍ਰੀਤ ਦੀ ਮੌਤ ਤੋਂ ਬਾਅਦ ਭੁੱਬਾਂ ਮਾਰ ਰੋ ਰਿਹਾ ਹੈ ਸਾਰਾ ਪਰਿਵਾਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਇੱਕ ਲੁਧਿਆਣਾ ਦੇ ਵਿੱਚ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਲੁਧਿਆਣਾ ਦੇ ਵਿੱਚ ਇੱਕ ਅੱਠ ਸਾਲ ਦੇ ਬੱਚੇ ਨੂੰ ਉਸਦੇ ਹੀ ਤਾਏ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ

ਇਹ ਬੱਚਾ ਜਿਸ ਦਾ ਨਾਮ ਸਹਿਜਪ੍ਰੀਤ ਸਿੰਘ ਹੈ ਇਹ ਆਪਣੇ ਤਾਏ ਦੇ ਨਾਲ ਗੁਰੂ ਘਰ ਦੇ ਵਿੱਚ ਮੱਥਾ ਟੇਕਣ ਗਿਆ ਸੀ ਜਿਥੇ ਹਾਦਸੇ ਚ ਰਹਿ ਕੇ ਇਸ ਤੋਂ ਬਾਅਦ ਇਸ ਬੱਚੇ ਨੂੰ ਉਸ ਦਾ ਤਾਇਆ ਨਹਿਰ ਤੇ ਲੈ ਜਾਂਦਾ ਹੈ ਜਿਸ ਤੋਂ ਬਾਅਦ ਉਸਦੇ ਵਲੋਂ ਨਹਿਰ ਦੇ ਵਿੱਚ ਇਸ ਨੂੰ ਧੱਕਾ ਦੇ ਦਿੱਤਾ ਜਾਂਦਾ ਹੈ ਜਿਸਦੇ ਕਾਰਨ ਇਸ ਬੱਚੇ ਦੀ ਮੌਤ ਹੋ ਜਾਂਦੀ ਹੈ ਉਸ ਤੋਂ ਬਾਅਦ ਪੁਲਸ ਦੇ ਕੋਲ ਇਹ ਮਾਮਲਾ ਪਹੁੰਚਦਾ ਹੈ ਅਤੇ ਪੁਲਸ ਨੇ ਪੁਲੀਸ ਦੀ ਛਾਣਬੀਣ ਕੀਤੀ ਜਾਂਦੀ ਹੈ ਤਾਂ ਉਸ ਦੱਸ ਹੈ ਇਸਦੇ ਤਹਿਤ ਜਾਂਦਾ ਹੈ ਤੇ ਜਦੋਂ ਤਾਏ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਂਦੀ ਹੈ ਤਾਂ ਉਸਦੇ ਵਲੋਂ ਦੱਸਿਆ ਜਾਂਦਾ ਹੈ ਕਿ ਉਸ ਦੇ ਵਲੋਂ ਹੀ ਇਹ ਚਾਰਾ ਕਾਰਨਾਮਾ

ਕੀਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਹੁਣ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਅਤੇ ਇਸ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਗੱਲ ਕਹੀ ਜਾ ਰਹੀ ਹੈ ਇੱਥੇ ਹੀ ਉਹ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਇਸ ਦੇ ਮਾਂ ਬਾਪ ਦਾ ਬਹੁਤਿਆਂ ਦਾ ਬੁਰਾ ਹਾਲ ਹੈ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *