ਜਿਹੜੀ ਨਹਿਰ ਵਿੱਚ ਡੁੱਬ ਕੇ ਮਰਿਆ ਸਹਿਜਪ੍ਰੀਤ ਉਸੀ ਨਹਿਰ ਵਿਚ ਕੀਤੇ ਗਏ ਸਹਿਜਪ੍ਰੀਤ ਦੇ ਫੁੱਲ ਜਲ ਪ੍ਰਵਾਹ

Latest Update

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਈ ਐ ਕਿ ਸਹਿਜਪ੍ਰੀਤ ਅੱਜ ਸਾਡੇ ਵਿਚਕਾਰ ਨਹੀਂ ਰਿਹਾ ਜਿਹੜਾ ਮਾਸੂਮ ਬੱਚਾ ਆਪਣੇ ਹੀ ਤਾਏ ਦਾ ਸ਼ਿਕਾਰ ਹੋ ਗਿਆ ਜਿਸ ਨੂੰ ਉਸ ਦੇ ਹੀ ਤਾਏ ਨੇ ਜਾਨੋਂ ਮਾਰ ਕੇ ਨਹਿਰ ਵਿਚ ਸੁੱਟ ਦਿੱਤਾ ਉਹ ਅੱਜ ਸਾਡੇ ਵਿਚਕਾਰ ਨਹੀਂ ਰਿਹਾ ਜਦੋਂ ਇਹ ਖ਼ਬਰ ਇਲਾਕੇ ਵਾਸੀ ਅਤੇ ਮਾਤਾ ਪਿਤਾ ਨੂੰ ਪਤਾ ਲੱਗੀ ਤਾਂ ਹਰ ਕਿਸੇ ਦਾ ਰੋ ਰੋ ਬੁਰਾ ਹਾਲ ਹੋ ਗਿਆ ਹਰ ਕੋਈ ਭਾਵੁਕ ਹੋ ਗਿਆ ਕਿਸੇ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਸਹਿਜਪ੍ਰੀਤ ਉਹਨਾਂ ਦੇ ਵਿਚਕਾਰ ਨਹੀਂ ਰਿਹਾ

ਕਿਉਂਕਿ ਸਹਿਜਪ੍ਰੀਤ ਨੇ ਤਾਂ ਦੁਨੀਆਂ ਦੇ ਵਿੱਚ ਬਹੁਤ ਕੁਝ ਵੇਖਣਾ ਸੀ ਸਹਿਜਪ੍ਰੀਤ ਦੇ ਬਹੁਤ ਸਾਰੇ ਸੁਪਨੇ ਸਨ ਜੋ ਪੂਰੇ ਨਹੀਂ ਹੋਏ ਸੀ ਪਰੰਤੂ ਸਹਿਜਪ੍ਰੀਤ ਨੂੰ ਕਿਸੇ ਦੀ ਨਜ਼ਰ ਲੱਗ ਗਈ ਅਤੇ ਏਡਾ ਵੱਡਾ ਕੰਮ ਸਹਿਜਪ੍ਰੀਤ ਦੇ ਨਾਲ ਹੋ ਗਿਆ ਇਹ ਕੰਮ ਕਰਨ ਵਾਲਾ ਹੋਰ ਕੋਈ ਨਹੀਂ ਬਲਕਿ ਉਸ ਦੀ ਸਖਾ ਤਾਇਆ ਹੈ ਜਿਸ ਨੇ ਸਹਿਜਪ੍ਰੀਤ ਨੂੰ ਜਾਨੋਂ ਮਾਰ ਦਿੱਤਾ ਤੇ ਬਾਅਦ ਚ ਨਹਿਰ ਵਿਚ ਸੁੱਟ ਦਿੱਤਾ ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ ਪਰੰਤੂ ਪੁਲੀਸ ਤੋਂ ਕੌਣ ਕੋਈ ਬਚ ਸਕਦਾ ਹੈ ਜਦੋਂ ਪੁਲੀਸ ਨੇ ਆਪਣੀ ਜਾਂਚ ਪੜਤਾਲ ਸ਼ੁਰੂ ਕੀਤਾ ਪਤਾ ਲੱਗ ਗਿਆ ਕਿ ਤਾਇਆ ਹੀ ਆਰੋਪੀਆਂ ਹੈ ਅਤੇ ਤਾਏ ਨੇ ਬਾਅਦ ਵਿੱਚ ਆਪਣਾ ਜੁਰਮ ਕਬੂਲ ਕਰ ਲਿਆ ਤੁਹਾਨੂੰ ਇਹ ਵੀ ਦੱਸ ਦਈਏ ਕਿ ਜਿਹੜੀ ਨਹਿਰ ਵਿੱਚ

ਡੁੱਬ ਕੇ ਸਹਿਜਪ੍ਰੀਤ ਮਰਿਆ ਉਸ ਨਹਿਰ ਦੇ ਵਿੱਚ ਸਹਿਜਪ੍ਰੀਤ ਦੇ ਫੁੱਲ ਜਲ ਪ੍ਰਵਾਹ ਕੀਤੇ ਗਏ ਹੁਣ ਅਸੀਂ ਤੁਹਾਡਾ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਪੂਰੀ ਜਾਣਕਾਰੀ ਵਿਸਥਾਰ ਵਿੱਚ ਦਿੱਤੀ ਗਈ ਹੈ ਇਸ ਵੀਡੀਓ ਨੂੰ ਜ਼ਰੂਰ ਆਖ਼ਰ ਤਕ ਵੇਖ ਤਾਂ ਜੋ ਤੁਹਾਨੂੰ ਪੂਰੀ ਜਾਣਕਾਰੀ ਚੰਗੀ ਤਰ੍ਹਾਂ ਸਮਝ ਆ ਜਾਵੇ ਇਹ ਵੀਡੀਓ ਯੂ ਟਿਊਬ ਤੋਂ ਲਈ ਗਈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਜੇਕਰ ਸਾਨੂੰ ਹੋਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸੇ ਸਮੇਂ ਤੁਹਾਡੇ ਨਾਲ ਵੀ ਸਾਂਝੀ ਕੀਤੀ ਜਾਵੇਗੀ ਤਾਂ ਜੋ ਤੁਹਾਨੂੰ ਹਰ ਇੱਕ ਸਮੇਂ ਦੀ ਅਪਡੇਟ ਦਿੰਦੇ ਰਹੀਏ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਮ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *