ਬੀਬੀ ਹਰਸਿਮਰਤ ਕੌਰ ਬਾਦਲ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਰਾਜਨੀਤੀ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਇਸ ਮਾਮਲੇ ਵਿੱਚ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ

ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਦੱਸਿਆ ਜਾ ਰਿਹਾ ਹੈ ਬੀਬੀ ਹਰਸਿਮਰਤ ਕੌਰ ਬਾਦਲ ਦੇ ਚਲੋ ਇਕ ਬਿਆਨ ਜਾਰੀ ਕੀਤਾ ਗਿਆ ਜਿੱਥੇ ਉਸ ਦੇ ਵੱਲੋਂ ਕਿਹਾ ਗਿਆ ਹੈ ਕਿ ਬਠਿੰਡੇ ਦੇ ਏਮਜ਼ ਹਸਪਤਾਲ ਦਾ ਨਾਂ ਬਦਲ ਕੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਦੇ ਨਾਂ ਤੇ ਰੱਖਣਾ ਚਾਹੀਦਾ ਹੈ ਜਿਸਤੋ ਉਨ੍ਹਾਂ ਦੇ ਵੱਲੋਂ ਸਿਹਤ ਮੰਤਰਾਲੇ ਦੇ ਮੁਖੀ ਨਾਲ ਗੱਲਬਾਤ ਕੀਤੀ ਗਈ ਜਿਸ ਤੋਂ ਹਾਦਸੇ ਹਰੇਕ ਉਹਨਾਂ

ਦਾ ਕਹਿਣਾ ਹੈ ਕਿ ਇਸ ਦਾ ਨਾਂ ਬਦਲ ਦੇਣਾ ਚਾਹੀਦਾ ਹੈ ਜਿਸ ਤੋਂ ਲੋਕਾਂ ਦੇ ਕੋਲ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਬਾਅਦ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਵਿਚਾਰ ਹੈ ਕਿਉਂਕਿ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਥਾਵਾਂ ਹੋਣੀਆਂ ਚਾਹੀਦੀਆਂ ਹਨ ਜਿਨ੍ਹਾਂ ਦੇ ਨਾਮ ਸਾਡੇ ਗੁਰੂਆਂ ਦੇ ਨਾਮ ਤੇ ਹੋਣੇ ਚਾਹੀਦੇ ਹਨ ਤਾਂ ਜੋ ਸਾਡੇ ਬੱਚਿਆਂ ਨੂੰ ਇਸ ਦੇ ਇਤਿਹਾਸ ਦੇ ਬਾਰੇ ਪਤਾ ਲੱਗ ਸਕੇ ਅਤੇ ਸਾਡੇ ਬੱਚੇ ਇਨ੍ਹਾਂ ਦੇ ਬਾਰੇ ਜਾਣਨ ਦੀ ਕੋਸ਼ਿਸ਼ ਕਰਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *