ਪੰਜਾਬ ਦੇ ਵਿੱਚ ਦਿਨ ਦਿਹਾੜੇ ਹੋਇਆ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਸਹਿਰੇ ਕੇ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਆਏ ਦਿਨ ਹੀ ਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ

ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਦੇ ਵਿੱਚ ਦੋ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਥੇ ਕਿ ਲੋਕਾਂ ਦੇ ਵਲੋਂ ਇਨ੍ਹਾਂ ਨੂੰ ਫੜ ਲਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਲੋਕਾਂ ਦੇ ਵੱਲੋਂ ਇਸਨਾ ਦੀ ਬੁਰੀ ਤਰ੍ਹਾਂ ਕੁੱ ਟ ਮਾ ਰ ਕੀਤੀ ਗਈ ਇਸ ਤੋਂ ਬਾਅਦ ਜਦੋਂ ਇਹਨਾਂ ਤੋਂ ਪੁੱਛਗਿੱਛ ਕੀਤੀ ਗਈ ਤਿੰਨਾਂ ਦਾ ਕਹਿਣਾ ਹੈ ਕਿ ਇਹ ਪੱਲੇਦਾਰੀ ਦਾ ਕੰਮ ਕਰਦੇ ਹਨ ਅਤੇ ਜਦੋਂ ਕੰਮ ਨਹੀਂ ਮਿਲਦਾ ਪਹਿਲਾਂ ਦੇ ਵੱਲੋਂ ਚੋਰੀਆਂ ਕੀਤੀਆਂ ਜਾਂਦੀਆਂ ਹਨ ਅਤੇ ਇਹ ਨ ਸ਼ੇ ਦੇ ਆਦੀ ਹਨ ਇਸਦੇ ਲਈ ਹੀ

ਇਨ੍ਹਾਂ ਨੂੰ ਨ ਸ਼ੇ ਦੇ ਲਈ ਇਹ ਸਾਰਾ ਕੁਝ ਕਰਨਾ ਪੈ ਰਿਹਾ ਹੈ ਜਿਸ ਤੋਂ ਲੋਕਾਂ ਦੇ ਵੱਲੋਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨਦੀਨਾਂ ਦੇ ਵੱਲੋਂ ਦਾਅਵੇ ਤਾਂ ਵੱਡੇ ਵੱਡੇ ਕੀਤੇ ਜਾ ਰਹੇ ਹਨ ਪਰ ਹਾਲੇ ਤੱਕ ਪੰਜਾਬ ਦੇ ਕਿਸੇ ਵੀ ਪਿੰਡ ਦੇ ਵਿੱਚੋਂ ਨਸ਼ਾ ਬਿਲਕੁਲ ਖ਼ਤਮ ਨਹੀਂ ਹੋਇਆ ਅਤੇ ਨੌਜਵਾਨ ਉਸੇ ਤਰੀਕੇ ਨਾਲ ਹੀ ਇਸ ਨੂੰ ਵਰਤ ਰਹੇ ਹਨ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *