ਹੁਣੇ ਹੁਣੇ ਇੱਥੇ ਹੋਈ ਬਾਰਾਂ ਕਰੋੜ ਰੁਪਏ ਦੀ ਚੋਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਰਸਤੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦਾ ਮਾਹੌਲ ਵੀ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਹੁਣ

ਰਾਜਸਥਾਨ ਦੇ ਕਬੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦਸਹਿਰੇ ਕਿੱਥੇ ਇੱਕ ਬੈਂਕ ਦੇ ਵਿੱਚ ਚੋਰਾਂ ਵਲੋਂ ਡਾਕਾ ਮਾਰਿਆ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਠਾਰਾਂ ਮਿੰਟਾਂ ਦੇ ਵਿੱਚ ਚੋਰਾਂ ਦੇ ਵੱਲੋਂ ਬਾਰਾਂ ਕਰੋੜ ਰੁਪਏ ਲੁੱਟ ਕੇ ਇਥੋਂ ਫਰਾਰ ਹੋ ਗਏ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਨ੍ਹਾਂ ਚੋਰਾਂ ਦੇ ਵੱਲੋਂ ਇੱਥੇ ਬੈਂਕ ਦੇ ਵਿਚੋਂ ਸੋਨਾ ਲੁੱਟਿਆ ਗਿਆ ਦੱਸਿਆ ਜਾ ਰਿਹਾ ਹੈ ਇਹ ਬੈਂਕ ਲੋਕਾਂ ਨੂੰ ਸੋਨੇ ਦੇ ਬਦਲੇ ਲੂਣ ਦਿੰਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ ਪੁਲਿਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *