ਬੱਚਿਆਂ ਨਾਲ ਭਰੀ ਸਕੂਲੀ ਬੱਸ ਦਾ ਹੋਇਆ ਭਿਆਨਕ ਐਕਸੀਡੈਂਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ

ਆਉਂਦਾ ਹੁਣ ਇਸਦੀ ਨਾਲੀ ਦੱਸਿਆ ਦਰ ਹੈ ਕੇਸਰੀ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਜਿੱਥੇ ਦੇ ਇੱਕ ਪਿੰਡ ਦੇ ਵਿਚ ਇਥੇ ਇਕ ਸਕੂਲੀ ਬੱਸ ਖੇਤਾਂ ਦੇ ਵਿੱਚ ਜਾ ਪਲਟੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਪਿੰਡ ਵਾਸੀਆਂ ਦੇ ਵੱਲੋਂ ਇੱਥੇ ਬੱਚਿਆਂ ਨੂੰ ਐਮਰਜੈਂਸੀ ਟਾਕੀ ਦੇ ਰਾਹੀਂ ਬਾਹਰ ਕੱਢਿਆ ਗਿਆ ਹੈ ਜਿਥੇ ਵਿੱਚ ਚਾਰ ਬੱਚੇ ਜ਼ਖਮੀ ਹੋਏ ਹਨ ਜਿਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਪਰਿਵਾਰਕ ਮੈਂਬਰ ਇਥੇ ਪਹੁੰਚ ਚੁੱਕੇ ਹਨ ਅਤੇ ਉਨ੍ਹਾਂ ਪੇਸ਼ੇ ਵਜੋਂ ਡਰਾਈਵਰ ਅਤੇ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਚੰਗੇ ਰਹਿਬਰ ਨਹੀਂ ਰੱਖੇ ਜਾਂਦੇ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *