ਪੰਜਾਬ ਦੇ ਸਕੂਲਾਂ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇੱਕ ਦਿਨ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਨਾਲ ਜੁਡ਼ੀ ਹੋਈ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦਿਸ਼ਾ ਐਰਿਕ ਉਹਨਾਂ ਦਾ ਕਹਿਣਾ ਹੈ ਕਿ ਸਰਕਾਰੀ ਅਧਿਆਪਕਾਂ ਨੂੰ ਹੀ ਨਹੀਂ ਹੁਣ ਪ੍ਰਾਈਵੇਟ ਅਧਿਆਪਕਾਂ ਨੂੰ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ

ਸਹੂਲਤਾਂ ਦਿੱਤੀਆਂ ਜਾਣਗੀਆਂ ਜਿਸ ਵਿੱਚ ਦੱਸਿਆ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਕਿ ਪੰਜ ਸਾਲਾਂ ਤੋਂ ਉੱਪਰ ਪ੍ਰਾਈਵੇਟ ਸਕੂਲਾਂ ਵਿੱਚ ਕੰਮ ਕਰ ਚੁੱਕੇ ਹਨ ਉਨ੍ਹਾਂ ਅਧਿਆਪਕਾਂ ਦੇ ਲਈ ਹੁਣ ਨਵੀਆਂ ਸਹੂਲਤਾਂ ਜਾਰੀ ਕੀਤੇ ਜਾਣਗੇ ਤੇ ਤਬਾਦਲਿਆਂ ਚ ਰਹਿ ਕੇ ਇਨ੍ਹਾਂ ਸਹੂਲਤਾਂ ਦੇ ਨਾਲ ਇਨ੍ਹਾਂ ਅਧਿਆਪਕਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਜਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਉਹਨਾਂ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਇਹ ਸਹੂਲਤਾਂ ਇਨ੍ਹਾਂ ਪ੍ਰਾਈਵੇਟ ਅਧਿਆਪਕਾਂ ਦੇ ਹੱਕ ਦੇ ਵਜਾਉਣਗੀਆਂ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *