ਸੁਖਬੀਰ ਬਾਦਲ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਲੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿੱਤੇ ਗਏ ਦੱਸਿਆ ਜਾ ਰਹਿ ਕੇ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਬਦਲਦਾ ਜਾ ਰਿਹਾ ਹੈ ਤੇ ਉੱਥੇ ਹੀ ਪੰਜਾਬ ਦੀ ਰਾਜਨੀਤੀ ਵੀ ਦਿਨ ਪ੍ਰਤੀ ਦਿਨ ਬਦਲ ਰਹੀ ਹੈ ਹੁਣ ਇਸ ਦੇ ਨਾਲ ਹੀ ਜੁੜੀ

ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਉਨ੍ਹਾਂ ਦੇ ਵੱਲੋਂ ਹੁਣ ਆਪਣੀ ਪਾਰਟੀ ਦੀ ਰਣਨੀਤੀ ਬਦਲੀ ਗਈ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪਾਰਟੀ ਦੇ ਵਿੱਚ ਇੱਕ ਪਰਿਵਾਰ ਦਾ ਸਿਰਫ਼ ਇੱਕ ਮੈਂਬਰ ਹੀ ਚੋਣ ਲੜ ਸਕਦਾ ਹੈ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਕੋਈ ਵੀ ਜ਼ਿਲ੍ਹਾ ਪ੍ਰਧਾਨ ਚੋਣ ਨਹੀਂ ਲੜੇਗਾ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇਕ ਹਮਦਰਦੀ ਪਾਰਟੀ ਹੈ ਜਿਸਦੇ

ਵੱਲੋਂ ਪੰਜਾਬ ਦਾ ਹਮੇਸ਼ਾ ਹੀ ਭਲਾ ਕੀਤਾ ਗਿਆ ਅਤੇ ਬਾਕੀ ਪਾਰਟੀਆਂ ਦੇ ਵੱਲੋਂ ਹਮੇਸ਼ਾਂ ਹੀ ਪੰਜਾਬ ਦਾ ਘਾਣ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਹੁਣ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਅਰੁਣ ਅਤੇ ਬਹੁਤ ਲੋਕਾਂ ਦੇ ਵੱਲੋਂ ਇਸ ਮਾਮਲੇ ਵਿਚ ਸੁਖਬੀਰ ਬਾਦਲ ਦੇ ਵਿਰੋਧ ਵਿੱਚ ਵੀ ਗੱਲਬਾਤ ਕੀਤੀ ਜਾਰੀ ਉੱਥੇ ਬਹੁਤ ਸਾਰੇ ਲੋਕ ਉਹਨਾਂ ਦੇ ਪੱਖ ਵਿਚ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *