ਕੈਪਟਨ ਅਮਰਿੰਦਰ ਸਿੰਘ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਜਿਥੇ ਕਿ ਪੰਜਾਬ ਦੀ ਰਾਜਨੀਤੀ ਵੀ ਬਦਲਦੀ ਜਾ ਰਹੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ

ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਜੋ ਘੱਟ ਗਿਣਤੀਆਂ ਦੀ ਸੂਚੀ ਸੂਬਾ ਪੱਧਰ ਤੇ ਨਿਰਧਾਰਤ ਕੀਤੀ ਜਾ ਰਹੀ ਹੈ ਉਸ ਨੂੰ ਕੌਮੀ ਪੱਧਰ ਤੇ ਕੀਤਾ ਜਾਣਾ ਚਾਹੀਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਰਾਸ਼ਟਰੀ ਪੱਧਰ ਤੇ ਹੋਣਾ ਚਾਹੀਦਾ ਹੈ ਕਿਉਂਕਿ ਸੂਬਾ ਪੱਧਰ ਤੋਂ ਉੱਪਰ ਉਹ ਸਾਰੇ ਲੋਕ ਇਸ

ਦੇ ਵਿੱਚ ਫ਼ਾਇਦਾ ਨਹੀਂ ਉਠਾ ਪਾਉਂਦੇ ਦਹਿਸ਼ਤਵਾਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਹੁਣ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਹੁਣ ਘੱਟ ਗਿਣਤੀਆਂ ਦੀ ਦੀ ਜੋ ਸੂਚੀ ਹੈ ਉਹ ਕੌਮੀ ਪੱਧਰ ਤੇ ਬਣਾਈ ਜਾਵੇ ਅਤੇ ਰਾਸ਼ਟਰੀ ਪੱਧਰ ਤੇ ਬਣਾਈ ਜਾਵੇ ਇਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *