ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਜਿਸਦੇ ਨਾਲ ਕਿ ਲੋਕਾਂ ਨੂੰ ਬਾਂਸਲ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ

ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਹੁਣ ਭਾਰਤ ਦੇ ਵਿਚ ਕਮਰਸ਼ੀਅਲ ਗੈਸ ਸਿਲੰਡਰ ਤਾਂ ਕੀਮਤਾਂ ਦੇ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹੈ ਇਹ ਕਮਰਸ਼ੀਅਲ ਗੈਸ ਸਿਲੰਡਰ ਦੀ ਵਰਤੋਂ ਕਰਨ ਵਾਲੇ ਲੋਕਾਂ ਦੇ ਲਈ ਇਹ ਬਹੁਤ ਖੁਸ਼ਕ ਖੁਸਖਬਰੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਗੈਸ ਸਟੇਂਟ ਦੀਆਂ ਕੀਮਤਾਂ ਦੇ ਵਿੱਚ ਨੱਬੇ ਤੋਂ ਪਚੱਨਵੇ ਰੁਪਏ ਤੱਕ ਦੀ ਗਿਰਾਵਟ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ

ਵਿੱਚ ਲੋਕਾਂ ਦੇ ਵਲੋਂ ਇਸ ਤੇ ਇਤਰਾਜ਼ ਵੀ ਜਤਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਪਰ ਕਮਰਸ਼ੀਅਲ ਗੈਸ ਜਿਨ੍ਹਾਂ ਨੂੰ ਕਿ ਵਪਾਰਕ ਕੰਮਾਂ ਦੇ ਲਈ ਵਰਤਿਆ ਜਾਂਦਾ ਹੈ ਉਨ੍ਹਾਂ ਦੇ ਵਿੱਚ ਗਿਰਾਵਟ ਕੀਤੀ ਜਾਰੀ ਜਿਤਵਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *