ਸਿਮਰਨਜੀਤ ਸਿੰਘ ਮਾਨ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ

ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਕਹਿੰਦਾ ਕਿ ਬਹੁਤ ਸਾਰੇ ਲੋਕ ਅਜਿਹੇ ਦਰਜਨਾਂ ਦੇ ਵੱਲੋਂ ਆਪਣੇ ਕੰਮਾਂ ਦੇ ਕਾਰਨ ਅਕਸਰ ਹੀ ਪੰਜਾਬ ਦੇ ਵਿੱਚ ਵੱਡਾ ਨਾਂ ਬਣਾ ਲਿਆ ਜਾਂਦਾ ਹੁਣ ਅਜਿਹਾ ਹੀ ਇੱਕ ਨਾਮ ਸਿਮਰਨਜੀਤ ਸਿੰਘ ਮਾਨ ਦਾ ਸਾਹਮਣੇ ਆਉਂਦਾ ਹੈ ਜਿਥੇ ਕਿ ਦਸਹਿਰੇ ਦੇ ਸਿਮਰਨਜੀਤ ਸਿੰਘ ਮਾਨ ਜੋ ਕਿ ਸੰਗਰੂਰ ਤੋਂ ਐਮਪੀ ਹਨ ਉਹਨਾਂ ਦੇ ਨਾਲ ਜੁੜੀ ਇਹ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਰਹਿ ਰਹਿ ਕੇ ਸਿਮਰਨ ਸਿੰਘ ਮਾਨ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਵੱਡੀ ਭੈਣ

ਦਾ ਬਿਮਾਰੀ ਦੇ ਚੱਲਦੇ ਦਿਹਾਂਤ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿੱਚ ਇਸ ਨੂੰ ਲੈ ਕੇ ਬੜਾ ਦੁੱਖ ਦੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਜਿਸ ਨੂੰ ਚਾਹੁਣ ਵਾਲੇ ਲੋਕਾਂ ਦੇ ਵੱਲੋਂ ਉਹਨਾਂ ਦੀ ਵੱਡੀ ਭੈਣ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਪ੍ਰਗਟ ਕੀਤਾ ਜਾਵੇ ਅਤੇ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *