ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਮਾਮਲੇ ਵਿਚ ਆਇਆ ਵੱਡਾ ਮੋੜ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਇਹ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕੱਬਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ

ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਪਿਛਲੇ ਸਾਲ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਕ ਨੌਜਵਾਨ ਦੇ ਲਈ ਇਨਸਾਫ ਮੰਗਿਆ ਜਾਵੇ ਜਿੱਥੇ ਕਿ ਦੱਸਿਆ ਜਾਵੇ ਕਿ ਲਵਪ੍ਰੀਤ ਸਿੰਘ ਨਾਮ ਦਾ ਇੱਕ ਨੌਜਵਾਨ ਜੋ ਕਿ ਧਨੌਲਾ ਦਾ ਰਹਿਣ ਵਾਲਾ ਸੀ ਉਸ ਦੀ ਪਤਨੀ ਕਿਹੜਾ ਡੈਲੀਗੇਸ਼ਨ ਅਤੇ ਦੱਸਿਆ ਜਾ ਰਿਹਾ ਹੈ ਉਸ ਦੀ ਪਤਨੀ ਦੇ ਵੱਲੋਂ ਕੈਨੇਡਾ ਜਾ ਕੇ ਉਸ ਨੂੰ ਧੋਖਾ ਦੇ ਦਿੱਤਾ ਗਿਆ ਇੱਜ਼ਤ ਵਾਲੇ ਇਸ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ ਇਸ ਤੋਂ ਲੋਕਾਂ ਦੇ ਵਾਲ ਇਸਦੇ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆ ਚੁੱਕਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਵਿਚ ਬੇਅੰਤ ਕੌਰ ਦੀ ਮਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ

ਦੱਸਿਆ ਜਾ ਰਿਹਾ ਹੈ ਇੱਕ ਉਸ ਦੀ ਮਾਂ ਦੇ ਉਪਰ ਚਾਰ ਸੌ ਵੀਹ ਦਾ ਕੇਸ ਦਰਜ ਹੋਇਆ ਹੈ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਦੇ ਵਿੱਚ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੀ ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਇਕ ਮਾਂ ਤੋਂ ਉਸ ਦਾ ਪੁੱਤ ਦੂਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੋਂ ਹੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *