ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

Latest Update

ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਆਏ ਦਿਨ ਨਵੇਂ ਤੋਂ ਨਵੇਂ ਐਲਾਨ ਕਰਦੀ ਜਾ ਰਹੀ ਹੈ ਉਸੇ ਤਰ੍ਹਾਂ ਦੀ ਹੀ ਇੱਕ ਖ਼ਬਰ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਈਆਂ ਨਹੀਂ ਉਹ ਵੀ ਕਰਜ਼ੇ ਵਿੱਚ ਡੁੱਬਿਆ ਪੰਜਾਬ ਸਰਕਾਰ ਨੇ ਅਗਸਤ ਵਿੱਚ ਲਿਆ ਤਿੰਨ ਹਜ਼ਾਰ ਕਰੋੜ ਦਾ ਕਰਜ਼ਾ ਮੁੱਖਮੰਤਰੀ ਪਰਮਾਤਮਾ ਦਾ ਐਲਾਨ ਅੱਜ ਸ਼ਾਮ ਤੱਕ ਮੁਲਾਜ਼ਮਾਂ ਦੇ ਖਾਤਿਆਂ ਚ ਤਨਖਾਹ ਆ ਜਾਵੇਗੀ ਉੱਤੋਂ ਹੀ ਮਾਣ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦਾ ਐਲਾਨ ਕੇ ਇਸ ਵਾਰ ਨਵੀਂ ਪਾਲਿਸੀ ਮੁਤਾਬਕ ਹੋਵਗੀ ਖ਼ਰੀਦਦਾਰੀ ਉਸ ਤੋਂ ਬਾਅਦ ਮਾਨ ਸਰਕਾਰ ਨੇ ਇਹ ਵੀ ਐਲਾਨ ਕੀਤਾ

ਕਿ ਏਈਸੀ ਚ ਰਹਿਣ ਵਾਲੇ ਅਤੇ ਪੰਜ ਏਕੜ ਤੋਂ ਵੱਧ ਜ਼ਮੀਨਾਂ ਵਾਲੇ ਕਿਸਾਨਾਂ ਦੇ ਨੀਲੇ ਕਾਰਡ ਤੇ ਸਰਕਾਰ ਵੱਲੋਂ ਕੱਟ ਦਿੱਤਾ ਜਾਵੇਗਾ ਇਕ ਹੋਰ ਲੋਕਾਂ ਨੂੰ ਵੱਡੀ ਰਾਹਤ ਮਿਲੀ ਅੱਜ ਕੇ ਹੁਣ ਰਜਿਸਟਰੀ ਲਈ ਨਕਸ਼ਾ ਪਾਸ ਤੇ ਐੱਨ ਓ ਸੀ ਦੀ ਸ਼ਰਤ ਖ਼ਤਮ ਕੀਤੀ ਗਈ ਹੈ ਮੁੱਖ ਮੰਤਰੀ ਵੱਲੋਂ ਪ੍ਰਧਾਨਮੰਤਰੀ ਮਿੱਤਰਾ ਸਕੀਮਾਂ ਤਹਿਤ ਇੱਕ ਹਜਾਰ ਏਕੜ ਜ਼ਮੀਨ ਦੇਣ ਦਾ ਐਲਾਨ ਵੀ ਕੀਤਾ ਹੈ ਉੱਥੇ ਹੀ ਮੌਸਮ ਵਿਭਾਗ ਵਾਲਿਆਂ ਨੇ ਇਹ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਅਗਲੇ ਤਿੰਨ ਦਿਨ ਬੱਦਲ ਛਾਏ ਰਹਿਣਗੇ ਅਤੇ ਕਿਤੇ ਕਿਤੇ ਗਰਜਦੇ ਬੱਦਲਾਂ ਨਾਲ ਮੀਂਹ ਵੀ ਪੈ ਸਕਦਾ ਹੈ ਸੁਖਬੀਰ ਬਾਦਲ ਨੇ ਐਸਵਾਈਐਲ ਦੇ ਮੁੱਦੇ ਤੇ ਆਪ ਨੂੰ ਘੇਰਿਆ

ਅਤੇ ਕਿਹਾ ਕਿ ਪੰਜਾਬ ਕੋਲ ਦੇਣ ਲਈ ਇੱਕ ਵੀ ਬੂੰਦ ਪਾਣੀ ਨਹੀਂ ਹੈ ਫਿਰ ਵੀ ਇਹ ਸਰਕਾਰ ਦਿੱਲੀ ਅਤੇ ਹਰਿਆਣਾ ਨੂੰ ਪਾਣੀ ਮੁਹੱਈਆ ਕਰਵਾ ਰਹੀ ਹੈ ਦੱਸਿਆ ਜਾਂਦਾ ਹੈ ਕਿ ਪੰਜਾਬ ਦੇ ਵਿੱਤੀ ਹਾਲਾਤ ਹੋਰ ਵੀ ਮਾੜੇ ਹੁੰਦੇ ਜਾ ਰਹੇ ਹਨ ਪੰਜਾਬ ਸਰਕਾਰ ਨੇ ਅਗਸਤ ਮਹੀਨੇ ਵਿੱਚ ਤਿੰਨ ਹਜ਼ਾਰ ਕਰੋਡ਼ ਦਾ ਕਰਜ਼ਾ ਲਿਆ ਹੈ ਨਾ ਤਾਂ ਵਾਅਦੇ ਮੁਤਾਬਕ ਗੰਨਾ ਕਿਸਾਨਾਂ ਦੇ ਖਾਤੇ ਵਿੱਚ ਪਾਏ ਗਏ ਹਨ ਨਾ ਹੀ ਕਰਮਚਾਰੀਆਂ ਨੂੰ ਤਨਖਾਹ ਮਿਲੀ ਹੈ ਪੰਜਾਬ ਸਰਕਾਰ ਨੇ ਆਪਣਾ ਖਰਚਾ ਚਲਾਉਣ ਲਈ ਚਾਰ ਅਗਸਤ ਨੂੰ ਪੰਜ ਸੌ ਕਰੋੜ ਦਾ ਕਰਜ਼ਾ ਲਿਆ ਹੈ

ਜਦਕਿ ਪੱਚੀ ਅਗਸਤ ਨੂੰ ਫੇਰ ਪੰਦਰਾਂ ਸੌ ਕਰੋੜ ਅਤੇ ਛੱਬੀ ਅਗਸਤ ਵਾਲੇ ਦਿਨ ਵੀ ਪੰਦਰਾਂ ਸੌ ਕਰੋੜ ਦਾ ਮਾਰਕੀਟ ਤੋਂ ਕਰਜ਼ਾ ਲਿਆ ਹੈ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਤੇ ਭਗਵੰਤ ਮਾਨ ਦਾ ਬਿਆਨ ਆਇਆ ਕਿ ਮੁਲਾਜ਼ਮਾਂ ਨੂੰ ਤਨਖ਼ਾਹ ਸ਼ਾਮ ਤੱਕ ਮਿਲ ਜਾਵੇਗੀ ਉਨ੍ਹਾਂ ਕਿਹਾ ਕਿ ਖਜ਼ਾਨੇ ਦਾ ਪੈਸਾ ਲੋਕਾਂ ਦਾ ਹੈ ਉਨ੍ਹਾਂ ਨੂੰ ਤਨਖ਼ਾਹ ਜ਼ਰੂਰ ਮਿਲਣਗੀਆਂ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝਾ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *