ਨਵਜੋਤ ਸਿੰਘ ਸਿੱਧੂ ਬਾਰੇ ਆਖੀ ਵੱਡੀ ਇਹ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਇੱਕ ਪੰਜਾਬ ਦੇ ਅੰਦਰ ਲੈ ਕੇ ਕਈ ਨੇਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿੰਨਾ ਕਿ ਉਹ ਕਈ ਤਾਂ ਘਪਲਿਆਂ ਦੇ ਵਿੱਚ ਸਨ ਜਾਂ ਫਿਰ ਉਨ੍ਹਾਂ ਦੁਆਰਾ ਕੋਈ ਪੁਰਾਣੇ ਕੇਸ ਸਨ ਜਿਨ੍ਹਾਂ ਵਿਚ ਅਦਾਲਤ ਨੇ ਉਨ੍ਹਾਂ ਨੂੰ ਸਜ਼ਾ ਵੀ ਸੁਣਾਈ ਹੈ ਇਸ ਤਰ੍ਹਾਂ ਹੀ ਜਿਵੇਂ ਕਿ ਨਵਜੋਤ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਜਿੱਥੇ ਕਿ ਨਵਜੋਤ ਸਿੱਧੂ ਦੀ ਪਟੀਸ਼ਨ ਤੇ ਸੁਣਵਾਈ ਹੋਈ ਹੈ ਜਿਸ ਦੀ ਸੁਣਵਾਈ ਸਤਾਰਾਂ ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਇਸਦੇ ਨਾਲ ਹੀ ਨਵਜੋਤ ਸਿੱਧੂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਤਾਰਾਂ ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਹਨ

ਨਵਜੋਤ ਸਿੱਧੂ ਦੇ ਵਕੀਲ ਨੇ ਇਹ ਦੱਸਿਆ ਹੈ ਕਿ ਉਸ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਤਾਰੀਕ ਹੋਵੇਗੀ ਉਸ ਤੋਂ ਬਾਅਦ ਭਾਰਤ ਭੂਸ਼ਨ ਦੇ ਕੇਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਗਵਾਹ ਵੀ ਬਣਾਇਆ ਗਿਆ ਹੈ ਇਸ ਸਮੇਂ ਸਿੱਧੂ ਜਿਸ ਨੂੰ ਕਿ ਚੌਂਤੀ ਸਾਲ ਪੁਰਾਣੇ ਰੋਡ ਰੇਜ ਕੇਸ ਵਿਚ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਸਿੱਧੂ ਦੇ ਹਮਲੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ ਜਿਸ ਦਾ ਕੇਸ ਸੁਪਰੀਮ ਕੋਰਟ ਵਿੱਚ ਕੇਸ ਚੱਲ ਰਿਹਾ ਸੀ ਉਸ ਤੋਂ ਬਾਅਦ ਉਨ੍ਹਾਂ ਨੂੰ ਸਜ਼ਾ ਵੀ ਦਿੱਤੀ ਗਈ ਇਸ ਤਣਾਅ ਹੀ ਹੁਣ ਉਹ ਜੇਲ੍ਹ ਵਿੱਚ ਬੰਦ ਹਨ ਅਤੇ ਤੁਹਾਡਾ ਦੋਸਤੋ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *