ਪੰਜਾਬ ਸਰਕਾਰ ਨੇ ਹੁਣੇ ਹੁਣੇ ਕੀਤੀਆਂ ਇਹ ਯੋਜਨਾਵਾਂ ਲਾਗੂ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਆਏ ਦਿਨ ਨਵੇਂ ਐਲਾਨ ਕਰਦੀ ਜਾ ਰਹੀ ਹੈ ਅਤੇ ਨਮੀ ਤੋਂ ਨਵੀਂਆਂ ਯੋਜਨਾਵਾਂ ਨੂੰ ਲਾਗੂ ਕਰਦੀ ਰਹਿੰਦੀ ਹੈ ਉਸੇ ਤਰ੍ਹਾਂ ਦੀ ਹੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਪਹਿਲੀ ਵੱਡੀ ਖ਼ਬਰ ਇਹ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਧੂ ਸਿੰਘ ਧਰਮਸੋਤ ਨਾਭਾ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਹਾਰ ਪਾ ਕੇ ਸਵਾਗਤ ਕੀਤਾ ਹੈ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ

ਅਤੇ ਹਰਿਆਣਾ ਹਾਈ ਕੋਰਟ ਤੋਂ ਰੈਗੁਲਰ ਜ਼ਮਾਨਤ ਮਿਲੀ ਸੀ ਇਸ ਤੋਂ ਬਾਅਦ ਵੀ ਉਸ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ ਜੇਲ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ ਉਸ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਹੈ ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ ਜਿਸ ਤੋਂ ਬਾਅਦ ਧਰਮਸੋਤ ਦੇ ਵਕੀਲ ਮੁੜ ਹਾਈ ਕੋਰਟ ਪੁੱਜੇ ਜਿਸ ਤੋਂ ਬਾਅਦ ਤੁਹਾਨੂੰ ਸੋਧ ਨੂੰ ਨਵੀਂਆਂ ਧਰਾਵਾਂ ਤਹਿਤ ਜ਼ਮਾਨਤ ਮਿਲ ਗਈ

ਉਸ ਤੋਂ ਬਾਅਦ ਵੱਡੀ ਖਬਰ ਇਹ ਹੈ ਕਿ ਜੋ ਸਿੱਧੂ ਮੂਸੇਵਾਲ ਦੇ ਮਾਤਾ ਪਿਤਾ ਨੂੰ ਧਮਕੀ ਦੇਣ ਵਾਲਾ ਵਿਅਕਤੀ ਸੀ ਉਸ ਨੂੰ ਮਾਨਸਾ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਮਾਨਸਾ ਪੁਲੀਸ ਨੇ ਦਿੱਲੀ ਦੇ ਬਹਾਦਰਗੜ੍ਹ ਇਲਾਕੇ ਤੋਂ ਸਿੱਧੂ ਮੂਸੇਵਾਲ ਤੇ ਪਿਤਾ ਬਲਕੌਰ ਸਿੰਘ ਨੂੰ ਈ ਮੇਲ ਰਾਹੀਂ ਧਮਕੀ ਦੇਣ ਵਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਉਸ ਕੋਲੋਂ ਦੋ ਮੋਬਾਈਲ ਫੋਨ ਵੀ ਬਰਾਮਦ ਹੋਏ ਹਨ ਪੁਲਸ ਦੀ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਵਿਅਕਤੀ ਨੇ ਇੰਸਟਾਗ੍ਰਾਮ ਤੇ ਏ ਜੇ ਬਿਸ਼ਨੋਈ ਦੇ ਨਾਂ ਤੇ ਇਕ ਆਈ ਡੀ ਬਣਾਈ ਸੀ

ਜਿਸ ਦੇ ਪਿੱਛੇ ਉਸ ਦਾ ਮਕਸਦ ਮਸ਼ਹੂਰ ਹੋਣਾ ਸੀ ਉਸ ਨੂੰ ਵੱਧ ਤੋਂ ਵੱਧ ਫੋਲੋ ਕੀਤਾ ਜਾਵੇ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਕਿਹਾ ਹੈ ਕਿ ਸਰਕਾਰ ਨੂੰ ਬਦਨਾਮ ਕਰਨ ਲਈ ਭਾਜਪਾ ਬੇਬੁਨਿਆਦ ਦੋਸ਼ ਲਗਾ ਰਹੀ ਹੈ ਉਨ੍ਹਾਂ ਨੇ ਇਹ ਵੀ ਆਖਿਆ ਹੈ ਕਿ ਪੰਜਾਬ ਵਿੱਚੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਦੇਣ ਤੇ ਭਾਜਪਾ ਦਾ ਦਾਅਵਾ ਝੂਠਾ ਹੈ ਅਸਲ ਵਿਚ ਉਹ ਆਪ ਸਰਕਾਰ ਨੂੰ ਬਦਨਾਮ ਕਰਨ ਦੇ ਲਈ ਅਜਿਹੇ ਦੋਸ਼ ਲਗਾ ਰਹੀ ਹੈ ਇਸ ਤੋਂ ਬਾਅਦ ਭਗਵੰਤ ਮਾਨ ਨੇ ਗੰਨੇ ਕਿਸਾਨਾਂ ਦੇ ਲਈ ਪਚੱਤਰ ਕਰੋੜ ਰੁਪਏ ਦਾ ਬਕਾਇਆ ਜਾਰੀ ਕੀਤਾ ਹੈ

ਮੁੱਖ ਮੰਤਰੀ ਨੇ ਸੱਤ ਸਤੰਬਰ ਤਕ ਸਾਰੇ ਬਕਾਏ ਜਾਰੀ ਕਰਨ ਦੀ ਗੱਲ ਕਹੀ ਸੀ ਉਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਐੱਸਵਾਈਐੱਲ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਨੂੰ ਵੀਕੇ ਰਹਿ ਕਿਹਾ ਹੈ ਕਿ ਪੰਜਾਬ ਕੋਲ ਇਕ ਵੀ ਬੂੰਦ ਨਹੀਂ ਹੈ ਪਾਣੀ ਦੇਣ ਲਈ ਫਿਰ ਵੀ ਪੰਜਾਬ ਸਰਕਾਰ ਉਹ ਪੰਜਾਬ ਦਾ ਪਾਣੀ ਹਰਿਆਣਾ ਅਤੇ ਦਿੱਲੀ ਨੂੰ ਦੇ ਰਹੀ ਹੈ ਉਨ੍ਹਾਂ ਨੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਹਾਂ ਜੀ ਦੋ ਸੌ ਅੱਸੀ ਇਸ ਤਰ੍ਹਾਂ ਹੀ ਤਾਜ਼ੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹਿੰਦੇ ਹਾਂ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *