ਭਗਵੰਤ ਮਾਨ ਨੇ ਕੀਤਾ ਇਹ ਵੱਡਾ ਐਲਾਨ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਆਏ ਦਿਨ ਨਵੇਂ ਤੋਂ ਨਵੇਂ ਐਲਾਨ ਕਰਦੀ ਜਾ ਰਹੀ ਹੈ ਪੰਜਾਬ ਸਰਕਾਰ ਚੰਗੇ ਦਿਨ ਲਿਆਉਣ ਦੇ ਲਈ ਹਰ ਨਵੀਂ ਯੋਜਨਾਵਾਂ ਲਾਗੂ ਕਰਦੀ ਹੈ ਕਈ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਕ ਈਮਾਨਦਾਰ ਸਰਕਾਰ ਹੈ ਜਿਸ ਵਿਚ ਕੇ ਸਾਰੇ ਕੰਮ ਚੰਗੀ ਤਰ੍ਹਾਂ ਹੋ ਰਹੇ ਹਨ ਅਤੇ ਕੋਈ ਵੀ ਰਿਸ਼ਵਤਖੋਰੀ ਨਹੀਂ ਹੈ ਨਾ ਹੀ ਕੋਈ ਸਰਕਾਰੀ ਕੰਮ ਵਿੱਚ ਹੁਣ ਦੇਰੀ ਲੱਗਦੀ ਹੈ ਇਸੇ ਤਰ੍ਹਾਂ ਹੀ ਭਗਵੰਤ ਮਾਨ ਨਵੇਂ ਤੋਂ ਨਵੇਂ ਐਲਾਨ ਵੀ ਕਰਦੇ ਨਜ਼ਰ ਆ ਰਹੇ ਹਨਜਿੱਥੇ ਕਿ ਉਨ੍ਹਾਂ ਨੇ ਇਹ ਨਵਾਂ ਐਲਾਨ ਕੀਤਾ ਹੈ ਕਿ ਨੌੰ ਸਤੰਬਰ ਨੂੰ ਇਕ ਅਹਿਮ ਮੀਟਿੰਗ ਕੀਤੀ ਜਾਵੇਗੀ

ਜਿੱਥੇ ਕਿ ਕਾਫੀ ਨਵੀਂਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇਗਾ ਅਤੇ ਉੱਥੇ ਹੀ ਜਿਹੜੇ ਕਿ ਕੱਚੇ ਅਧਿਆਪਕ ਹਨ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਜਿਸ ਨੂੰ ਸੁਣ ਕੇ ਜੋ ਕੱਚੇ ਅਧਿਆਪਕ ਹਨ ਉਨ੍ਹਾਂ ਦੇ ਚਿਹਰੇ ਉੱਤੇ ਖ਼ੁਸ਼ੀ ਦੇਖਣ ਨੂੰ ਮਿਲੀ ਉਨ੍ਹਾਂ ਦੁਬਾਰਾ ਤੁਰੰਤ ਮਾਨ ਵੱਲੋਂ ਕੀਤੇ ਗਏ ਇਸ ਫੈਸਲੇ ਤੇ ਖੁਸ਼ੀ ਜਤਾਈ ਹੈ ਅਤੇ ਕਿਹਾ ਹੈ ਕਿ ਇਹ ਮਾਣ ਸਰਕਾਰ ਦਾ ਬਹੁਤ ਹੀ ਵਧੀਆ ਫੈਸਲਾ ਹੈ ਜਿਸ ਤੇ ਉਹ ਬਹੁਤ ਹੀ ਜ਼ਿਆਦਾ ਖੁਸ਼ ਹਨ ਕਿਉਂਕਿ ਬਹੁਤ ਹੀ ਸਮੇਂ ਬਾਅਦ ਕਿਸੇ ਸਰਕਾਰ ਨੇ ਉਨ੍ਹਾਂ ਦੀ ਸੁਣੀ ਹੈ ਉਨ੍ਹਾਂ ਨੇ ਕਿਹਾ ਕਿ ਉਹ ਆਪ ਸਰਕਾਰ ਤੋਂ ਬਹੁਤ ਜ਼ਿਆਦਾ ਖੁਸ਼ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *