ਪੰਜਾਬ ਸਰਕਾਰ ਨੇ ਕੀਤਾ ਵੱਡਾ ਇਹ ਕੰਮ

Latest Update

ਹਾਂ ਜੀ ਦੋਸਤੋ ਤੁਹਾਨੂੰ ਪਤਾ ਏ ਕਿ ਪੰਜਾਬ ਦੇ ਅੰਦਰ ਅਕਸਰ ਹੀ ਅਸੀਂ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਵੇਂ ਕਿ ਆਮ ਆਦਮੀ ਪਾਰਟੀ ਦੇ ਆਉਣ ਤੇ ਕਾਫੀ ਸਾਰੇ ਬਦਲਾਅ ਪੰਜਾਬ ਦੇ ਅੰਦਰ ਕੀਤੇ ਗਏ ਹਨ ਜੋ ਜੋ ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਸਨ ਉਹ ਹੌਲੀ ਹੌਲੀ ਪੂਰੇ ਕਰ ਰਹੀ ਹੈ ਲੋਕਾਂ ਦਾ ਇਹ ਗੱਲ ਮੰਨਣਾ ਵੀ ਹੈ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਵਾਅਦਿਆਂ ਤੇ ਖਰੀ ਉਤਰ ਰਹੀ ਹੈ ਹਾਲਾਂਕਿ ਕੁਝ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਤੇ ਝੂਠੇ ਇਲਜ਼ਾਮ ਵੀ ਲਾਏ ਜਾ ਰਹੇ ਹਨ

ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੰਮ ਕਰਦੀ ਜਾ ਰਹੀ ਹੈ ਉਹ ਨਵੇਂ ਤੋਂ ਨਵੇਂ ਆਏ ਦਿਨ ਐਲਾਨ ਕਰਦੀ ਆ ਰਹੀ ਹੈ ਆਮ ਆਦਮੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਨੇਤਾ ਅਤੇ ਜੋ ਵੀ ਪੈਸੇ ਨੂੰ ਲੈ ਕੇ ਘੁਟਾਲਾ ਕਰਦੇ ਸਨ ਉਨ੍ਹਾਂ ਨੂੰ ਜੇਲ੍ਹ ਦਾ ਰਸਤਾ ਵੀ ਦਿਖਾਇਆ ਹੈ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਗਿਆ ਸਭ ਨੂੰ ਜੇਲ੍ਹ ਦੀ ਯਾਤਰਾ ਕਰਨੀ ਪਈ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੇ ਲਈ ਬਹੁਤ ਸਾਰੇ ਕਦਮ ਵੀ ਚੁੱਕ ਰਹੀ ਹੈ ਤਾਂ ਕਿ ਬੇਰੁਜ਼ਗਾਰੀ ਨੂੰ ਵੀ ਖਤਮ ਕੀਤਾ ਜਾਵੇ

ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਗਈਆਂ ਅਤੇ ਜਿਹੜੇ ਵੀ ਠੇਕੇ ਉੱਤੇ ਕੱਚੇ ਨੌਜਵਾਨ ਕੰਮ ਕਰ ਰਹੇ ਸਨ ਉਨ੍ਹਾਂ ਨੂੰ ਪੱਕੇ ਕਰਨ ਦੀ ਯੋਜਨਾ ਵੀ ਲਾਗੂ ਕਰ ਦਿੱਤੀ ਗਈ ਹੈ ਭਗਵੰਤ ਮਾਨ ਨੇ ਇਹ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਪੱਕੇ ਕਰ ਦਿੱਤਾ ਜਾਵੇਗਾ ਇਸ ਤਣਾਅ ਹੀ ਸਫ਼ਰ ਕਰਨ ਵਾਲਿਆਂ ਲਈ ਇੱਕ ਬੁਰੀ ਖ਼ਬਰ ਵੀ ਆਈ ਹੈ ਜਿੱਥੇ ਕਿ ਪੰਜਾਬ ਸਰਕਾਰ ਦੇ ਖ਼ਿਲਾਫ਼ ਪੰਜਾਬ ਰੋਡਵੇਜ਼ ਤੇ ਪਨਬੱਸ ਤੇ ਰੋਡਵੇਜ਼ ਦੇ ਠੇਕੇ ਤੇ ਕੰਮ ਕਰ ਰਹੇ

ਕਰਮਚਾਰੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਨਹੀਂ ਜਾਂਦਾ ਤਾਂ ਉਨ੍ਹਾਂ ਦੁਆਰਾ ਚੱਕਾ ਜਾਮ ਕੀਤਾ ਜਾਵੇਗਾ ਜਿਸ ਨਾਲ ਕੇ ਆਵਾਜਾਈ ਨੂੰ ਬਹੁਤੀ ਜ਼ਿਆਦਾ ਪ੍ਰਾਬਲਮ ਆਵੇਗੀ ਇਹ ਚੱਕਾ ਜਾਮ ਤਿੰਨ ਦਿਨ ਕੀਤਾ ਜਾਵੇਗਾ ਇਸ ਤਰ੍ਹਾਂ ਉਨ੍ਹਾਂ ਨੇ ਇਹ ਆਖਿਆ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਨ੍ਹਾਂ ਦੁਆਰਾ ਚੱਕਾ ਜਾਮ ਕੀਤਾ ਜਾਵੇਗਾ ਤੇ ਥਾਂ ਥਾਂ ਧਰਨੇ ਲਾਏ ਜਾਣਗੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *