ਪ੍ਰਕਾਸ਼ ਸਿੰਘ ਬਾਦਲ ਨੂੰ ਲੈ ਕੇ ਆਈ ਵੱਡੀ ਇਹ ਖ਼ਬਰ

Latest Update

ਹਾਂ ਜੀ ਦੋਸਤੋਂ ਜਿਵੇਂ ਕਿ ਤੁਹਾਨੂੰ ਪਤੈ ਕਿ ਸੋਸ਼ਲ ਮੀਡੀਆ ਉੱਤੇ ਹਰ ਤਰ੍ਹਾਂ ਦੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਜਿਥੇ ਨਾਲ ਸਾਨੂੰ ਕੇ ਮਨੋਰੰਜਨ ਅਤੇ ਕਈ ਸਭ ਨੂੰ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਵੀ ਦੇਖਣ ਨੂੰ ਮਿਲਦੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਲੰਮੇ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਬਿਮਾਰੀ ਤੋਂ ਪੀੜਤ ਸਨ ਉਹ ਥੋੜ੍ਹੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਉਹ ਬਿਮਾਰ ਹੋ ਗਏ ਸਨ ਜਿਸ ਨਾਲ ਕਿ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ

ਜਿਸ ਤੇ ਉਹ ਲੰਮੇ ਸਮੇਂ ਵਿੱਚ ਦਾਖ਼ਲ ਸਨ ਹੁਣ ਅਕਾਲੀ ਦਲ ਲਈ ਇਕ ਖੁਸ਼ਖਬਰੀ ਵਾਲੀ ਖ਼ਬਰ ਇਹ ਹੈ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਘਰ ਆਉਣ ਲਈ ਦੇ ਦਿੱਤਾ ਗਿਆ ਉੱਧਰ ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਕੋਈ ਖਤਰੇ ਵਾਲੀ ਗੱਲ ਨਹੀਂ ਹੈ ਉਹ ਬਿਲਕੁਲ ਠੀਕ ਹੋ ਗਏ ਹਨ ਅਤੇ ਉਸ ਤੋਂ ਬਾਅਦ ਹੀ ਉਹ ਸਾਰਾ ਚੈੱਕਅੱਪ ਕਰਵਾ ਕੇ ਆਪਣੇ ਘਰ ਆ ਗਏ ਹਨ ਜਿਸ ਚ ਡਾਕਟਰਾਂ ਨੇ ਉਨ੍ਹਾਂ ਦਾ ਚੰਗੀ ਤਰ੍ਹਾਂ ਇਲਾਜ ਕਰਕੇ ਉਨ੍ਹਾਂ ਨੂੰ ਬਿਲਕੁਲ ਹੀ ਠੀਕ ਕਰ ਦਿੱਤਾ ਹੈ ਜਿਸ ਦੌਰਾਨ ਉਹ ਦੁਬਾਰਾ ਫਿਰ ਚੰਗੀ ਤਰ੍ਹਾਂ ਠੀਕ ਹੋ ਗਏ ਹਨ

ਇਸ ਤਰ੍ਹਾਂ ਹੀ ਅਕਾਲੀ ਦਲ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਕਿ ਪ੍ਰਕਾਸ਼ ਸਿੰਘ ਬਾਦਲ ਬਿਲਕੁਲ ਹੀ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ ਸਿਹਤ ਵੀ ਹੁਣ ਅੱਗੇ ਨਾਲੋਂ ਠੀਕ ਹੈ ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਹੈ ਅਤੇ ਉਹ ਆਪਣੇ ਘਰ ਆ ਗਏ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝਾ ਕਰ ਸਕਦੇ ਹੋ ਪਲ ਪਲ ਦੀ ਜਾਣਕਾਰੀ ਲੈਣ ਲਈ ਤੁਸੀਂ ਸਾਡੇ ਨਾਲ ਜੁੜੇ ਰਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *