ਹੁਣੇ ਹੁਣੇ ਪੰਜਾਬ ਲਈ ਆਈ ਵੱਡੀ ਮਾੜੀ ਖ਼ਬਰ .ਮ..

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਕਈ ਪ੍ਰਕਾਰ ਦੀਆਂ ਮਹਾਂਮਾਰੀਆਂ ਫੈਲ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਹਿਲਾਂ ਕੋਰੂਨਾ ਮਹਾਂਮਾਰੀ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਭਾਵੇਂ ਕਿ ਅੱਜਕਲ੍ਹ ਦੇ ਦਿਨਾਂ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਘਟਦੇ ਹੋਏ ਨਜ਼ਰ ਆ ਰਹੇ ਹਨ ਪਰ ਉੱਥੇ ਹੀ ਇੱਕ ਇਕ ਹੋਰ ਬੀਮਾਰੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਕੋਰੋਨਾ ਮਾਹਾਵਾਰੀ ਤੋਂ ਬਾਅਦ ਸਵਾਈਨ ਫਲੂ ਦੇ

ਕੁਝ ਮਾਮਲੇ ਸਾਹਮਣੇ ਆ ਰਹੇ ਹਨ ਭਾਵੇਂ ਕਿ ਇਹ ਬਿਮਾਰੀ ਪਹਿਲਾਂ ਵੀ ਕਈ ਵਾਰ ਕੁੱਝ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੀ ਹੈ ਪਰ ਕੁਝ ਸਮੇਂ ਤੋਂ ਇਸ ਦੇ ਮਾਮਲੇ ਵੇਖਣ ਨੂੰ ਨਹੀਂ ਮਿਲ ਰਹੇ ਸੀ ਪਰ ਹੁਣ ਪੰਜਾਬ ਦੇ ਵਿੱਚ ਇਸ ਬਿਮਾਰੀ ਦੇ ਕੁੱਝ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਲੋਕਾਂ ਦੇ ਚ ਦਹਿਸ਼ਤ ਵੇਖੀ ਜਾ ਸਕਦੀ ਹੈ ਅਤੇ ਦੂਸਰੇ ਪਾਸੇ ਸੁਰੱਖਿਆ ਨੂੰ ਲੈ ਕੇ ਸਿਹਤ ਵਿਭਾਗ ਦੇ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਇਸ ਬਿਮਾਰੀ ਤੋਂ ਬਚਣ ਦੇ ਲਈ ਆਪਣੇ ਖਾਣ ਪੀਣ ਦੇ ਵੱਲ ਧਿਆਨ ਦਿੱਤਾ ਜਾਵੇ

ਤਾਂ ਜੋ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਸੋ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਸਰੀਰ ਬਿਮਾਰੀਆਂ ਨਾਲ ਲੜਨ ਦੇ ਕਾਬਲ ਨਹੀਂ ਰਿਹਾ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਮਹਾਂਮਾਰੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *