ਹੁਣੇ ਹੁਣੇ ਪੰਜਾਬ ਵਿੱਚ ਹੋਇਆ ਵੱਡਾ ਕਾਂਡ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਕਤ ਲ ਮਾਮਲੇ ਵੀ ਸਾਹਮਣੇ ਆ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਬਟਾਲਾ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਬਟਾਲਾ ਦੇ ਵਿੱਚ ਇੱਕ ਪਿੰਡ ਦੇ ਛੱਪੜ ਦੇ ਵਿਚ ਇਕ ਲਾਸ਼ ਬਰਾਮਦ ਹੋਈ ਹੈ ਜਿਸ ਨੂੰ ਵੇਖ ਕੇ

ਸਾਰੇ ਹੀ ਹੈਰਾਨ ਪ੍ਰੇਸ਼ਾਨ ਹੋ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਵਿਅਕਤੀ ਲਾਪਤਾ ਸੀ ਅਤੇ ਹੁਣ ਇਸ ਦੀ ਮ੍ਰਿਤਕ ਦੇਹ ਇਥੇ ਬਰਾਮਦ ਹੋਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਹਾਹਾਕਾਰ ਮੱਚ ਜਾਂਦੀ ਹੈ ਇਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਅੱਜ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਚ ਦਹਿਸ਼ਤ ਵੀ ਪੈਦਾ ਹੋ ਜਾਂਦੀ ਹੈ ਇੱਥੇ ਹੁਣ ਸਰਕਾਰ ਨੂੰ ਕੁਝ ਅਹਿਮ ਕਦਮ ਚੁੱਕਣ ਦੀ ਜ਼ਰੂਰਤ ਹੈ ਤਾਂ ਜੋ ਇਸ ਪ੍ਰਕਾਰ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਤੇ ਲੋਕਾਂ ਦੇ ਵਿਚ ਪੈਦਾ ਹੋਏ ਇਸ ਡਰ ਨੂੰ ਘੱਟ ਕੀਤਾ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *