ਮੌਸਮ ਵਿਭਾਗ ਨੇ ਜਾਰੀ ਕੀਤਾ ਵੱਡਾ ਅਲਰਟ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਮੌਸਮ ਦੇ ਵਿੱਚ ਕਾਫੀ ਜ਼ਿਆਦਾ ਬਦਲਾਵ ਹੁੰਦਾ ਰਹਿੰਦਾ ਹੈ ਪਹਿਲਾਂ ਗਰਮੀ ਦੇ ਮੌਸਮ ਦੇ ਵਿੱਚ ਬਹੁਤ ਜ਼ਿਆਦਾ ਗਰਮੀ ਦਾ ਸਾਹਮਣਾ ਕਰਨਾ ਪਿਆ ਉਸ ਤੋਂ ਬਾਅਦ ਬਰਸਾਤ ਦੇ ਮੌਸਮ ਦੇ ਵਿੱਚ ਪੰਜਾਬ ਦੇ ਹਰੇਕ ਹਿੱਸੇ ਦੇ ਵਿੱਚ ਬਹੁਤ ਜ਼ਿਆਦਾ ਮੀਂਹ ਵੇਖਣ ਨੂੰ ਮਿਲੇ ਜਿਸ ਦੀ ਵਜ੍ਹਾ ਕਾਰਨ ਕਈ ਪ੍ਰਕਾਰ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਕੱਲ੍ਹ ਦੇ ਦਿਨਾਂ ਦੇ ਵਿੱਚ ਹੁੰਮਸ ਦਾ ਮੌਸਮ ਚੱਲ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਤਾਪਮਾਨ ਦੇ ਵਿੱਚ ਵਾਧਾ ਵੇਖਣ ਨੂੰ ਮਿਲਦਾ ਹੈ ਇਸ ਤੋਂ ਇਲਾਵਾ ਕਾਫ਼ੀ ਜ਼ਿਆਦਾ ਗਰਮੀ ਵੀ ਮਹਿਸੂਸ ਕੀਤੀ

ਜਾ ਰਹੀ ਹੈ ਪਰ ਹੁਣ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਦੇ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਦੇ ਵਿੱਚ ਪੰਜਾਬ ਦੇ ਕਈ ਇਲਾਕਿਆਂ ਲੇਹ ਵਿਚ ਬੱਦਲ ਛਾਏ ਰਹਿਣਗੇ ਸੋ ਇਸ ਦੌਰਾਨ ਮੌਸਮ ਵਿਭਾਗ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਮੌਸਮ ਠੰਢਾ ਹੋਣ ਲੱਗ ਜਾਵੇਗਾ ਦੇਖਿਆ ਜਾਵੇ ਤਾਂ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਮੌਸਮ ਦੇ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਚੁੱਕੀ ਹੈ ਸਵੇਰ ਅਤੇ ਸ਼ਾਮ ਪਿਛਲੇ ਸਮੇਂ ਤਾਪਮਾਨ ਦੇ ਵਿੱਚ ਕਮੀ ਦਰਜ ਕੀਤੀ ਜਾਂਦੀ ਹੈ ਅਤੇ ਹੁਣ ਮੌਸਮ ਵਿਭਾਗ ਦੇ ਵੱਲੋਂ ਸਮੇਂ ਸਿਰ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *