ਪੰਜਾਬ ਦੇ ਵਿੱਚ ਦਿਨ ਦਿਹਾੜੇ ਚੱਲੀਆਂ ਗੋ ਲੀ ਆਂ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੇ ਲੋਕਾਂ ਨੂੰ ਕਾਫੀ ਜ਼ਿਆਦਾ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰ ਰਹੀਆਂ ਹਨ ਅਤੇ ਹੁਣ ਇੱਕ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਇਕ ਪਿੰਡ ਦੇ ਵਿਚ ਛੇ ਕਨਾਲ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਅਤੇ ਝਗੜਾ ਇੰਨਾ ਜ਼ਿਆਦਾ ਵਧਿਆ ਕਿ ਇੱਥੇ ਗੋਲੀਆਂ ਚੱਲ ਗਈਆਂ ਅਤੇ ਇਸ ਦੌਰਾਨ ਹੀ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਸੋ ਅੱਜਕੱਲ੍ਹ ਦੇ ਸਮੇਂ

ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਦੂਸਰੇ ਪਾਸੇ ਕੁਝ ਲੋਕਾਂ ਨੂੰ ਜੇਲ੍ਹ ਵਿਚ ਜਾਣਾ ਪੈਂਦਾ ਹੈ ਪਰ ਫਿਰ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵਿੱਚ ਦਹਿਸ਼ਤ ਹੈ ਦੂਸਰੇ ਪਾਸੇ ਇਸ ਮਾਮਲੇ ਸਬੰਧੀ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਪਰ ਅੱਜ ਦੇ ਸਮੇਂ ਵਿੱਚ ਜਿਸ ਤਰ੍ਹਾਂ ਦੇ ਨਾਲੇ ਘਟਨਾਵਾਂ ਵਧ ਰਹੀਆਂ ਹਨ ਉਸਦੇ ਨਾਲ ਬਹੁਤ ਸਾਰੇ ਲੋਕਾਂ ਦੇ ਵਿੱਚ ਪਰ ਵੇਖਣ ਨੂੰ ਮਿਲਦਾ ਹੈ ਤਾਂ ਇੱਥੇ ਪ੍ਰਸ਼ਾਸਨ ਨੂੰ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://www.youtube.com/watch?v=1krBtZVR0ZA&feature=share&si=ELPmzJkDCLju2KnD5oyZMQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *