ਪੰਜਾਬ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਹਾਂ ਜੀ ਦੋਸਤੋ ਜ਼ਿੰਮੇ ਕੀ ਤੁਹਾਨੂੰ ਪਤਾ ਈ ਐ ਕਿ ਆਮ ਆਦਮੀ ਦੀ ਸਰਕਾਰ ਨਵੇਂ ਤੋਂ ਨਵੇਂ ਕਦਮ ਚੁੱਕਦੀ ਜਾ ਰਹੀ ਹੈ ਤਾਂ ਕਿ ਆਮ ਲੋਕਾਂ ਦੀ ਭਲਾਈ ਹੋ ਸਕੇ ਅਤੇ ਉਹ ਉਨ੍ਹਾਂ ਲਈ ਹਰ ਇਕ ਉਚਿਤ ਕੰਮ ਕਰ ਸਕੇ ਜਿਹੜੇ ਕਿ ਉਨ੍ਹਾਂ ਨੇ ਆਪਣੀ ਸਰਕਾਰ ਦੇ ਆਉਣ ਤੋਂ ਪਹਿਲਾਂ ਲੋਕਾਂ ਦੇ ਨਾਲ ਵਾਅਦੇ ਕੀਤੇ ਸਨ ਪੰਜਾਬ ਸਰਕਾਰ ਦੀ ਲੋਕ ਤਾਰੀਫ ਵੀ ਕਰ ਰਹੇ ਹਨ ਕਿਉਂਕਿ ਉਹ ਹੌਲੀ ਹੌਲੀ ਸਾਰੇ ਕੰਮ ਕਰ ਰਹੀ ਹੈ ਜਿਨ੍ਹਾਂ ਨਾਲ ਕਿ ਲੋਕਾਂ ਦੇ ਜੀਵਨ ਵਿੱਚ ਖ਼ੁਸ਼ਹਾਲੀ ਵੀ ਆ ਰਹੀ ਹੈ ਪੰਜਾਬ ਸਰਕਾਰ ਆਏ ਦਿਨ ਨਵੀਆਂ ਤੋਂ ਨਵੀਆਂ ਗੱਲਾਂ ਲੈ ਕੇ ਆਉਂਦੀ ਹੈ ਅਤੇ ਲੋਕਾਂ ਦੇ ਲਈ ਨਵੀਂਆਂ ਤੋਂ

ਨਵੀਆਂ ਯੋਜਨਾਵਾਂ ਨੂੰ ਲਾਗੂ ਕਰਦੀ ਹੈ ਤਾਂ ਕਿ ਲੋਕਾਂ ਦਾ ਜੀਵਨ ਪੱਧਰ ਉੱਚਾ ਉੱਠ ਸਕੇ ਇਸ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ ਪੰਜਾਬ ਸਰਕਾਰ ਨੇ ਜ਼ਿਲ੍ਹਾ ਨਗਰ ਸੁਧਾਰ ਟਰੱਸਟ ਵਿੱਚ ਦਸ ਚੇਅਰਮੈਨ ਨਿਯੁਕਤ ਕੀਤੇ ਹਨ ਉਨ੍ਹਾਂ ਨੇ ਪੁਰਾਣੇ ਚੇਅਰਮੈਨਾਂ ਨੂੰ ਪੋਸਟ ਤੋਂ ਹਟਾ ਕੇ ਦਸ ਨਵੇਂ ਚੇਅਰਮੈਨ ਰੱਖੇ ਹਨ ਨਾਲ ਹੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੂੰ

ਉਨ੍ਹਾਂ ਤੋਂ ਇਹੀ ਉਮੀਦ ਹੈ ਕਿ ਉਹ ਆਪਣਾ ਕੰਮ ਚੰਗੇ ਤਰੀਕੇ ਦੇ ਨਾਲ ਅਤੇ ਈਮਾਨਦਾਰੀ ਨਾਲ ਕਰਨਗੇ ਇਸ ਤਰ੍ਹਾਂ ਹੀ ਇਹ ਸਰਕਾਰ ਹੋਰ ਵੀ ਨਵੀਂਆਂ ਤੋਂ ਨਵੀਆਂ ਯੋਜਨਾਵਾਂ ਲੈ ਕੇ ਆ ਰਹੀ ਹੈ ਤਾਂ ਕਿ ਉਹ ਪੰਜਾਬ ਦੇ ਲਈ ਹਰ ਇਕ ਉਚਿਤ ਕੰਮ ਕਰ ਸਕੇ ਸਾਂਝੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਭਗਵੰਤ ਮਾਨ ਦੇ ਕੀਤੇ ਹੋਏ ਇਹ ਕੰਮ ਦੀ ਤਾਰੀਫ਼ ਕਰਦੇ ਹੋ ਤਾਂ ਸਾਡੇ ਨਾਲ ਵਿਚਾਰ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *