ਹੁਣੇ ਹੁਣੇ ਕੀਤਾ ਮਾਨ ਸਰਕਾਰ ਨੇ ਇਹ ਵੱਡਾ ਕੰਮ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਪੰਜਾਬ ਸਰਕਾਰ ਆਏ ਦਿਨ ਨਵੇਂ ਤੋਂ ਨਵੇਂ ਐਲਾਨ ਕਰਦੀ ਨਜ਼ਰ ਆ ਰਹੀ ਹੈ ਉਹ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਕਰਨ ਦੇ ਲਈ ਹਰ ਇਕ ਯਤਨ ਕਰ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਲਈ ਬਣੀ ਹੈ ਇਸ ਲਈ ਉਹ ਆਮ ਲੋਕਾਂ ਦੇ ਦੁੱਖਾਂ ਨੂੰ ਜਾਣ ਕੇ ਉਨ੍ਹਾਂ ਲਈ ਹਰ ਇਕ ਸਹੂਲਤ ਲੈ ਕੇ ਆ ਰਹੀ ਹੈ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਆਮ ਆਦਮੀ ਦੀ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਨੇ ਬਹੁਤ ਸਾਰੇ ਵਾਅਦੇ ਲੋਕਾਂ ਨਾਲ ਕੀਤੇ ਸਨ ਕਿ ਉਹ ਲੋਕਾਂ ਨੂੰ ਸਹੂਲਤਾਂ ਦੇਣਗੇ ਅਤੇ ਬੇਰੁਜ਼ਗਾਰ

ਨੌਜਵਾਨਾਂ ਨੂੰ ਨੌਕਰੀਆਂ ਵੀ ਦੇਣਗੇ ਉੱਥੇ ਹੀ ਮਾਣ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ਦੀਵਾਲੀ ਤੋਂ ਪਹਿਲਾਂ ਸੋਲ਼ਾਂ ਹਜ਼ਾਰ ਭਾਰਤੀਆਂ ਦੀਆਂ ਅਸਾਮੀਆਂ ਖੁੱਲ੍ਹਣਗੀਆਂ ਅਤੇ ਇਨ੍ਹਾਂ ਨੂੰ ਭਰਿਆ ਜਾਵੇਗਾ ਇਹ ਭਰਤੀਆਂ ਸੋਲ਼ਾਂ ਹਜ਼ਾਰ ਹਨ ਇਹ ਅਲੱਗ ਅਲੱਗ ਖੇਤਰ ਵਿਚ ਭਰਤੀ ਹੋਵੇਗੀ ਜਿੱਥੇ ਕਿ ਨੌਜਵਾਨ ਇਸ ਭਰਤੀ ਨੂੰ ਦੇਖ ਸਕਦੇ ਹਨ ਮਾਨ ਸਰਕਾਰ ਦਾ ਇਹ ਦੀਵਾਲੀ ਤੇ ਬਹੁਤ ਹੀ ਵੱਡਾ ਤੋਹਫ਼ਾ ਹੈ ਜੋ ਕਿ ਨੌਜਵਾਨਾਂ ਦੇ ਲਈ ਖੁਸ਼ੀ ਵਾਲੀ ਗੱਲ ਹੈ ਜਿੱਥੇ ਕਿ ਹੁਣ ਸੋਲ਼ਾਂ ਹਜ਼ਾਰ ਅਸਾਮੀਆਂ ਖੁੱਲ੍ਹ ਚੁੱਕੀਆਂ ਹਨ ਪਲੱਸ ਟੂ ਤੋਂ ਲੈ ਕੇ ਹਰ ਕੋਈ ਨੌਜਵਾਨ ਇਨ੍ਹਾਂ

ਅਸਾਮੀਆਂ ਨੂੰ ਭਰ ਸਕਦਾ ਹੈ ਆਮ ਆਦਮੀ ਦੀ ਸਰਕਾਰ ਨੇ ਇਹ ਬਹੁਤ ਹੀ ਵੱਡਾ ਐਲਾਨ ਕੀਤਾ ਹੈ ਜਿਸ ਨੂੰ ਦੇਖ ਕੇ ਨੌਜਵਾਨਾਂ ਦੇ ਚਿਹਰੇ ਉੱਤੇ ਰੌਣਕ ਦੇਖਣ ਨੂੰ ਮਿਲੀ ਹੈ ਜਿੱਥੇ ਕਿ ਉਹ ਆਮ ਆਦਮੀ ਦੀ ਸਰਕਾਰ ਦੀ ਬੱਲੇ ਬੱਲੇ ਕਰ ਰਹੇ ਹਨ ਕਿ ਉਨ੍ਹਾਂ ਨੇ ਕੀਤੇ ਹੋਏ ਵਾਅਦੇ ਉੱਪਰ ਖਰੇ ਉਤਰੇ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਦੀਆਂ ਦੁੱਖਾਂ ਨੂੰ ਦੇਖ ਕੇ ਇਹ ਸਹੂਲਤਾਂ ਦਿੱਤੀਆਂ ਹਨ ਇਸ ਤਰ੍ਹਾਂ ਹੀ ਕਈ ਲੋਕ ਇਸ ਗੱਲ ਉਤੇ ਮਾਣ ਕਰਦੇ ਹਨ ਕਿ ਉਨ੍ਹਾਂ ਨੇ ਆਮ ਆਦਮੀ ਦੀ ਸਰਕਾਰ ਨੂੰ ਵੋਟ ਪਾ ਕੇ ਜਿਤਾਇਆ ਸੀ ਇਸ ਲਈ ਆਮ ਆਦਮੀ ਦੀ ਸਰਕਾਰ ਉਨ੍ਹਾਂ ਲਈ ਬਹੁਤ ਹੀ ਵਧੀਆ ਹੈ ਕਈ ਲੋਕਾਂ ਦਾ ਕਹਿਣਾ ਹੈ ਕਿ ਹੁਣ ਸਰਕਾਰੀ ਕੰਮਾਂ ਵਿੱਚ ਵੀ ਦੇਰ ਨਹੀਂ ਲੱਗਦੀ ਹਰ ਕੋਈ ਨੌਕਰੀ ਦੇ ਡਰ ਤੋਂ ਆਪਣੇ ਕੰਮ ਸਹੀ ਅਤੇ ਸਾਫ ਸੁਥਰੇ

ਤਰੀਕੇ ਨਾਲ ਕਰ ਰਿਹਾ ਹੈ ਇਸ ਤਰ੍ਹਾਂ ਹੀ ਪੰਜਾਬ ਸਰਕਾਰ ਇਕ ਬਹੁਤ ਹੀ ਵਧੀਆ ਸਰਕਾਰ ਹੈ ਜਿੱਥੇ ਕਿ ਆਮ ਤੇ ਗ਼ਰੀਬ ਲੋਕਾਂ ਦੀ ਸੁਣੀ ਜਾਂਦੀ ਹੈ ਇਹ ਖ਼ਬਰ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਹੈ ਜਿੱਥੇ ਕਿ ਪੰਜਾਬ ਸਰਕਾਰ ਨੇ ਇਹ ਵੱਡੇ ਐਲਾਨ ਕੀਤੇ ਹਨ ਕਿ ਨੌਜਵਾਨਾਂ ਨੂੰ ਹੁਣ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਤੋਂ ਬਾਅਦ ਕੇ ਨੌਜਵਾਨ ਕੋਈ ਬੇਰੁਜ਼ਗਾਰ ਨਹੀਂ ਹੋਵੇਗਾ ਅਤੇ ਹੋਰ ਵੀ ਕਈ ਅਜਿਹੇ ਯੋਜਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਆ ਰਹੀ ਹੈ ਜਿਸ ਦੇ ਨਾਲ ਕੇ ਆਮ ਲੋਕਾਂ ਦੀ ਭਲਾਈ ਹੋ ਸਕੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਅਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *