ਜਿਨ੍ਹਾਂ ਔਰਤਾਂ ਦੇ ਖਾਤਿਆਂ ਵਿੱਚ ਆਉਣਗੇ ਪੰਦਰਾਂ ਪੰਦਰਾਂ ਹਜ਼ਾਰ ਰੁਪਏ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਣ ਜਾ ਰਹੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਦੇ ਵੱਲੋਂ ਹੁਣ ਆਪਣੇ ਸੂਬੇ ਦੀਆਂ ਲੜਕੀਆਂ ਦੇ ਲਈ ਕਬੱਡੀ ਸਕੀਮ ਲਿਆਂਦੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਇਸ ਸਕੀਮ ਦਾ ਲਾ

ਭ ਉਠਾ ਕੇ ਤੁਸੀਂ ਪੰਦਰਾਂ ਹਜਾਰ ਰੁਪਏ ਪ੍ਰਾਪਤ ਕਰ ਸਕਦੇ ਹਾਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੋ ਲੜਕੀਆਂ ਗਰਭਵਤੀ ਹੁੰਦੀਆਂ ਹਨ ਉਨ੍ਹਾਂ ਦੇ ਲਈ ਇਹ ਸਕੀਮ ਲਾਗੂ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਵੀ ਇਹ ਲੜਕੀਆਂ ਗਰਭਵਤੀ ਹੁੰਦੀਆਂ ਹਨ ਤਾਂ ਪਹਿਲਾਂ ਟੀਕਾਕਰਨ ਦੇ ਉੱਪਰ ਹੀ ਇਨ੍ਹਾਂ ਦੇ ਖਾਤੇ ਵਿੱਚ ਦੋ ਹਜ਼ਾਰ ਰੁਪਏ ਆ ਜਾਂਦਾ ਹੈ ਤੇ ਪੂਰੇ ਨੌਂ ਮਹੀਨਿਆਂ ਦੇ ਵਿੱਚ ਇਨ੍ਹਾਂ ਦੇ ਖਾਤੇ ਵਿੱਚ ਪੰਦਰਾਂ ਹਜ਼ਾਰ ਰੁਪਏ ਆਉਂਦਾ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਗਰਭ ਦੀ ਸਾਰੀ ਵਿਵਸਥਾ ਸਰਕਾਰ ਵੱਲੋਂ ਕੀਤੀ ਅੱਜ ਅਤੇ ਸਰਕਾਰ ਦੇ ਵੱਲੋਂ ਇਨ੍ਹਾਂ ਦਾ ਇਲਾਜ ਕਰਵਾਇਆ ਜਾਂਦਾ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *