ਇਲੈਕਟ੍ਰੋਨਿਕ ਵਾਹਨਾਂ ਨੂੰ ਲੱਗੀ ਅੱਗ ਸੀ ਲੋਕਾਂ ਦੀ ਹੋਈ ਮੌਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈਦਰਾਬਾਦ ਤੋਂ ਆਏ ਜਿੱਥੇ ਇਹ ਅਕਸਰ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੇ ਜਾ ਰਹੇ ਹੁਣ

ਹੈਦਰਾਬਾਦ ਦੇ ਵਿੱਚ ਇੱਥੇ ਇਕ ਇਲੈਕਟ੍ਰੋਨਿਕ ਸਕੂਟਰਾਂ ਦੀ ਏਜੰਸੀ ਦੇ ਵਿਚ ਖੜ੍ਹੇ ਇਕ ਸਕੂਟਰ ਨੂੰ ਅਚਾਨਕ ਅੱਗ ਲੱਗ ਗਈ ਜਿਸ ਦੇ ਕਾਰਨ ਦੱਸੇ ਜਾ ਰਹੇ ਇਸ ਸ਼ੋਅਰੂਮ ਦੇ ਵਿੱਚ ਵੀ ਅੱਗ ਲੱਗ ਗਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਦੇ ਉੱਪਰ ਦੀਆਂ ਦੋ ਮੰਜ਼ਿਲਾਂ ਸਨ ਉਹਨਾਂ ਦੇ ਵਿਚ ਵੀ ਅੱਗੇ ਚਲੀ ਗਈ ਜਿਸ ਵਿਚ ਬਹੁਤ ਸਾਰੇ ਲੋਕ ਕਹਿੰਦੇ ਸਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਭਿਆਨਕ ਅੱਗ ਲੱਗ ਜਾਣ ਦੇ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਹੁਣ ਇੱਥੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਤੇ ਫਾਇਰ ਬ੍ਰਿਗੇਡ ਅਤੇ ਪੁਲੀਸ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *