ਹੁਣੇ ਹੁਣੇ ਪੰਜਾਬ ਦੇ ਵਿੱਚ ਹੋ ਗਿਆ ਅਲਰਟ ਜਾਰੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਕਈ ਵਾਰ ਕੁੱਝ ਲੋਕਾਂ ਦੇ ਵੱਲੋਂ ਆਪਣੇ ਘਰਾਂ ਦੇ ਵਿੱਚ ਬਹੁਤ ਸਾਰੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਉਹਦੇ ਬੱਚਿਆਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਵਿੱਚ ਅੱਠ ਮਹੀਨਿਆਂ ਦੀ ਇੱਕ ਬੱਚੀ ਦੀ ਮੌਤ ਹੋ ਗਈ ਹੈ ਜਿਸ ਦਾ ਕਾਰਨ ਦੱਸਿਆ ਜਾ

ਰਿਹਾ ਹੈ ਕਿ ਮੋਬਾਇਲ ਚਾਰਜ ਲੱਗਿਆ ਹੋਇਆ ਸੀ ਤਾਂ ਇਸੇ ਦੌਰਾਨ ਹੀ ਮੋਬਾਇਲ ਨੂੰ ਅੱਗ ਲੱਗ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਨਜ਼ਦੀਕ ਪਈ ਹੋਈ ਇਸ ਬੱਚੀ ਨੂੰ ਵੀ ਅੱਗ ਲੱਗ ਜਾਂਦੀ ਹੈ ਅਤੇ ਬੱਚੀ ਬੁਰੇ ਤਰੀਕੇ ਦੇ ਨਾਲ ਝੁਲਸ ਜਾਂਦੀ ਹੈ ਜਿਸ ਤੋਂ ਬਾਅਦ ਇਸ ਦੀ ਮੌਤ ਹੋ ਜਾਂਦੀ ਹੈ ਸੋ ਇਸ ਘਟਨਾ ਤੋਂ ਬਾਅਦ ਚਾਰੇ ਪਾਸੇ ਮਾਤਮ ਛਾਇਆ ਹੋਇਆ ਹੈ ਅਤੇ ਇਸ ਘਟਨਾ ਦਾ ਹਾਦਸੇ ਵਿਚ ਮਾਂ ਬਾਪ ਦੀ ਇੱਕ ਵੱਡੀ ਅਣਗਹਿਲੀ ਦੇਖੀ ਜਾ ਸਕਦੀ ਹੈ ਜਿੱਥੇ ਮਾਸੂਮ ਬੱਚੀ ਦੇ ਵੱਲ ਬਿਲਕੁਲ ਵੀ

ਧਿਆਨ ਨਹੀਂ ਦਿੱਤਾ ਗਿਆ ਜਿਸ ਦੀ ਵਜ੍ਹਾ ਕਾਰਨ ਬਹੁਤ ਵੱਡਾ ਹਾਦਸਾ ਹੋਇਆ ਹੈ ਦੇਖਿਆ ਜਾਵੇ ਤਾਂ ਅਕਸਰ ਹੀ ਘਰਾਂ ਦੇ ਵਿੱਚ ਇਸ ਤਰ੍ਹਾਂ ਦੀਆਂ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਪਰ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਵੇਖਣ ਤੋਂ ਬਾਅਦ ਲੋਕਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀ ਕੋਈ ਵੀ ਅਣਗਹਿਲੀ ਨਾ ਵਰਤੀ ਜਾਵੇ ਇਸ ਦੇ ਨਾਲ ਬੱਚਿਆਂ ਨੂੰ ਕੋਈ ਨੁਕਸਾਨ ਹੋ ਜਾਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *