ਹੁਣੇ ਹੁਣੇ ਇੱਥੇ ਵਾਪਰ ਗਿਆ ਭਿਆਨਕ ਹਾਦਸਾ ਇੰਨੇ ਲੋਕਾਂ ਦੀ ਹੋਈ ਮੌਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਤਿੰਨ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ

ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਅਹਿਮਦਾਬਾਦ ਦੇ ਵਿਚ ਇੱਥੇ ਇਕ ਤੇਰਾਂ ਮੰਜ਼ਲਾ ਦੀ ਇਮਾਰਤ ਦੇ ਤੇਰ੍ਹਵੀਂ ਮੰਜ਼ਿਲ ਦੇ ਉੱਪਰ ਇਕ ਸਲੈਬ ਟੁੱਟ ਗਈ ਹੈ ਜਿੱਥੇ ਕਿ ਅੱਠ ਮਜ਼ਦੂਰ ਕੰਮ ਕਰ ਰਹੇ ਸਨ ਦੱਸਿਆ ਜਾ ਰਿਹਾ ਹੈ ਕਿ ਇਹ ਮਜ਼ਦੂਰ ਸਲੈਬ ਤੋਂ ਹੇਠਾਂ ਡਿੱਗ ਗਏ ਹਨ ਜਿਸ ਦੇ ਵਿੱਚ ਸੱਤ ਮਜ਼ਦੂਰਾਂ ਦੀ ਮੌਤ ਹੋਈ ਹੈ ਤੇ ਇਕ ਜ਼ਖਮੀ ਹੋਇਆ ਹੈ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿਥੇ ਹਾਦਸੇ ਰਹੇ ਕਿ ਇਸ ਮਾਮਲੇ ਵਿਚ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਬਹੁਤ ਹੀ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *