ਕੈਨੇਡਾ ਜਾਣ ਵਾਲੇ ਹੋ ਜਾਓ ਸਾਵਧਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪਿੰਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਉਪਗ੍ਰਹਿਆਂ ਨੂੰ ਜਿੰਨਾ ਦੇ ਬਾਰੀਕ ਅਤੇ ਕਿਸ਼ਨ ਸੋਚਾਂ ਨਿਊ ਦਾਖ਼ਲੇ ਦੇ ਕਹਿੰਦਾ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਨਲਾਈਨ ਤਰੀਕੇ ਨਾਲ ਲੋਕਾਂ ਨਾਲ ਠੱਗੀਆਂ ਮਾਰੇ ਜਾਂਦੇ ਹਨ ਅਜਿਹਾ ਹੀ ਇਕ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਪੰਜਾਬ ਦੇ ਭਾਰਤ ਚ ਰਹਿੰਦੇ ਇਕ ਵਿਅਕਤੀ ਨੂੰ ਫੋਨ ਆਉਂਦਾ ਹੈ ਜਿਸ ਵਿਚ ਸਾਹਮਣੇ ਵਾਲੇ ਵਿਅਕਤੀ ਤੋਂ

ਕਿਹਾ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਕਨੇਡਾ ਦੇ ਵਿੱਚ ਉਨ੍ਹਾਂ ਦਾ ਇਕ ਰਿਸ਼ਤੇਦਾਰ ਬੋਲ ਰਿਹਾ ਹੈ ਜਜ਼ਬੇ ਦਸਹਿਰੇ ਕੁਝ ਦਾ ਕਹਿਣਾ ਹੈ ਕਿ ਉਸਦੀ ਇੱਥੇ ਕਿਸੇ ਨੌਜਵਾਨ ਨਾਲ ਲੜਾਈ ਹੋ ਗਈ ਹੈ ਜਿਸਦੇ ਕਾਰਨ ਉਸ ਦੇ ਉੱਪਰ ਕੇਸ ਹੋ ਗਿਆ ਹੈ ਜਿਸ ਤੋਂ ਨਿਕਲਣ ਦੇ ਲਈ ਉਸ ਨੂੰ ਅੱਠ ਲੱਖ ਰੁਪਏ ਦੀ ਲੋੜ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਇੱਥੇ ਇਸ ਨੌਜਵਾਨ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਸ ਦੇ ਵਕੀਲ ਦੇ ਵੱਲੋਂ ਉਸ ਤੋਂ ਅੱਠ ਲੱਖ ਰੁਪਏ ਮੰਗਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਰਹਿੰਦਾ ਹੈ ਵਿਅਕਤੀ ਉਸ ਨੂੰ ਅੱਠ ਲੱਖ ਰੁਪਏ ਪਾ ਦਿੰਦਾ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਪਤਾ ਲੱਗਦਾ ਹੈ ਕਿ ਇਹ ਸਾਰਾ ਕੁਝ

ਜਾਅਲੀ ਸੀ ਅਤੇ ਉਹ ਕੋਈ ਇਸਦਾ ਰਿਸ਼ਤੇਦਾਰ ਨਹੀਂ ਸੀ ਅਤੇ ਉਸਦੇ ਵੱਲੋਂ ਅੱਠ ਲੱਖ ਰੁਪਏ ਠੱਗ ਲਏ ਗਏ ਹਨ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਤੇ ਪੁਲਸ ਨੇ ਪੁਲਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *