ਹੁਣੇ ਹੁਣੇ ਇਸ ਮਸ਼ਹੂਰ ਹਸਤੀ ਦੇ ਘਰ ਛਾਇਆ ਮਾਤਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਉਹ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਸਾਡੇ ਦੇਸ਼ ਦੇ ਵਿੱਚ ਆਪਣੇ ਕੰਮਾਂ ਦੇ ਕਾਰਨ ਨਾਮ ਚਮਕਾਉਣ ਵਾਲੇ

ਲੋਕਾਂ ਨੂੰ ਬਹੁਤ ਦੁੱਖ ਹੁੰਦਾ ਹੈ ਤਾਂ ਅਕਸਰ ਇਹ ਦੇਖਿਆ ਜਾਵੇਗਾ ਕਈ ਅਜਿਹੇ ਮਸ਼ਹੂਰ ਕਲਾਕਾਰ ਹੁੰਦੇ ਹਨ ਜਿਹਨਾਂ ਦੇ ਘਰ ਵਿਚ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦੇ ਕਾਨੂੰਨਾਂ ਨੂੰ ਦੁੱਖ ਦਾ ਸਾਹਮਣਾ ਕਰਨਾ ਪਿਆ ਹੁਣ ਅਜਿਹਾ ਹੀ ਇਕ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਣਬੀਰ ਸ਼ੋਰੀ ਦੇ ਘਰ ਮਾਤਮ ਛਾ ਗਿਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਿਤਾ ਕ੍ਰਿਸ਼ਨ ਸ਼ੋਰੀ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵਲੋਂ ਇਸਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਦਿੱਤੀ ਗਈ ਜਸਤਵਾਲ ਲੋਕਾਂ ਦੇ ਵਲੋਂ ਉਨ੍ਹਾਂ ਨੂੰ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *