ਇੱਕ ਅਕਤੂਬਰ ਤੱਕ ਹੋਣ ਜਾ ਰਿਹਾ ਹੈ ਇਹ ਵੱਡਾ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ

ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁਡ਼ੀ ਹੋਈ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦੱਸੇ ਜਾ ਰਹੇ ਕੇਂਦਰ ਸਰਕਾਰ ਦੇ ਵੱਲੋਂ ਹੁਣ ਉਨ੍ਹਾਂ ਲੋਕਾਂ ਦੇ ਲਈ ਵੱਡੀ ਖੁਸ਼ਖ਼ਬਰੀ ਲਿਆਂਦੀ ਗਈ ਹੈ ਜੋ ਕਿ ਸਰਕਾਰੀ ਕਰਮਚਾਰੀ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵਲੋਂ ਕਿਹਾ ਗਿਆ ਹੈ ਕਿ ਸਾਰੇ ਹੀ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾਣਾ ਹੈ ਜਿਸਦੇ ਨਾਲ ਕਿੰਨੂ ਦੀਆਂ ਤਨਖ਼ਾਹਾਂ ਦੇ ਵਿੱਚ

ਵੀ ਵਾਧਾ ਹੋਵੇਗਾ ਜਿਸਦੇ ਨਾਲ ਕਿ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸਰਕਾਰੀ ਕਰਮਚਾਰੀਆਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਇਸ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਉੱਥੇ ਹੀ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੇ ਵੱਲੋਂ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *