ਇਸ ਬੈਂਕ ਦੇ ਗਾਹਕਾਂ ਲਈ ਆਈ ਵੱਡੀ ਖੁਸ਼ਖਬਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਬੈਂਕਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਵੀ ਦੇਖਣ ਨੂੰ ਮਿਲਦੇ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਬੈਂਕਾਂ ਦੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ

ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਐੱਸ ਬੀ ਆਈ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵਲੋਂ ਮੋਬਾਇਲ ਐਪ ਰਾਹੀਂ ਕੀਤੇ ਜਾਣ ਵਾਲੇ ਲੈਣ ਦੇਣ ਦੇ ਉੱਪਰ ਲੱਗਣ ਵਾਲੇ ਚਾਰਜ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਤੇ ਹੁਣ ਸਾਰੇ ਹੀ ਲੋਕ ਮੋਬਾਇਲ ਐਪ ਦੇ ਰਾਹੀਂ ਇੱਕ ਦੂਜੇ ਨਾਲ ਭਰੀ ਦੇ ਵਿੱਚ ਲੈਣ ਦੇਣ ਕਰ ਸਕਦੇ ਹਨ ਜਿਸਦੇ ਨਾਲ ਇਹ ਉਨ੍ਹਾਂ ਦੇ ਲਈ ਬਹੁਤ ਵੱਡੀ ਖੁਸ਼ਖਬਰੀ ਹੈ ਕਿਉਂਕਿ ਪਹਿਲਾਂ ਜੇਕਰ ਤੁਸੀਂ ਮੋਬਾਇਲ ਰਾਹੀਂ ਇੱਕ ਦੂਜੇ ਨਾਲ ਲੈਣ ਦੇਣ ਕੀਤਾ ਜਾਂਦਾ ਸੀ ਤਾਂ ਤੁਹਾਨੂੰ ਇਸ ਦੇ ਲਈ ਕੁਝ ਪੈਸੇ ਦੇਣੇ ਪੈਂਦੇ ਸਨ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *