ਕੈਨੇਡਾ ਜਾਣ ਵਾਲਿਆਂ ਲਈ ਆਈ ਇਕ ਹੋਰ ਵੱਡੀ ਮਾੜੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾਵੇਗਾ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਪੰਜਾਬ ਦੇ ਵਿੱਚ ਆਇਦ ਨਹੀਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੱਥੇ ਕਿ ਬਹੁਤ ਸਾਰੇ

ਲੜਕੀਆਂ ਯੂ ਕੇ ਕੈਨੇਡਾ ਦੇ ਵਿੱਚ ਜਾਂਦੀਆਂ ਹਨ ਅਤੇ ਬਾਅਦ ਵਿੱਚ ਆਪਣੇ ਪਤੀ ਨੂੰ ਧੋਖਾ ਦਿੰਦੀਆਂ ਹਨ ਅਜਿਹਾ ਇਕ ਮਾਮਲਾ ਫਿਰੋਜ਼ਪੁਰ ਦੇ ਇਕ ਪਿੰਡ ਤੋਂ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਤੇ ਅਰਸ਼ਦੀਪ ਕੌਰ ਨਾਮ ਦੀ ਇੱਕ ਲੜਕੀ ਆਪਣੇ ਪਤੀ ਤੋਂ ਪੱਚੀ ਲੱਖ ਰੁਪਏ ਲਵਾ ਕੇ ਕੈਨੇਡਾ ਜਾਂਦੀ ਹੈ ਇਸ ਤੋਂ ਵੱਧ ਛਾ ਜਾਂਦਾ ਹੈ ਕਿ ਕੈਨੇਡਾ ਪਹੁੰਚ ਕੇ ਲੜਕੀ ਦੇ ਵੱਲੋਂ ਆਪਣੇ ਪਤੀ ਦੇ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਛਾਇਆ ਰਿਹਾ ਹੈ

ਕੇਸ ਦੇ ਵੱਲੋਂ ਹੁਣ ਇਸ ਮਾਮਲੇ ਵਿਚ ਇਸ ਲੜਕੇ ਦੇ ਮਾਤਾ ਪਿਤਾ ਦੇ ਵਲੋਂ ਇਹ ਮਾਮਲਾ ਪੁਲੀਸ ਕੋਲ ਪਹੁੰਚਾ ਦਿੱਤਾ ਗਿਆ ਅਤੇ ਪੁਲੀਸ ਦੇ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਇਸ ਲੜਕੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸ ਦੇ ਬਦਲੇ ਧੋਖਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *