ਹੁਣੇ ਹੁਣੇ ਪੰਜਾਬ ਵਿੱਚ ਲੱਗੀ ਇਹ ਵੱਡੀ ਪਾਬੰਦੀਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਉਹ ਪਿੰਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਵਲੋਂ ਵੱਡੇ ਵੱਡੇ ਐਲਾਨ ਜਾਰੀ ਕੀਤੇ ਜਾ ਰਹੇ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਸਾਰੇ ਹੀ ਜ਼ਿਲ੍ਹਾ

ਮੈਜਿਸਟ੍ਰੇਟਾਂ ਨੂੰ ਸਮੇਂ ਦੇ ਅਨੁਸਾਰ ਆਪਣੇ ਫ਼ੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਇੱਥੇ ਹੀ ਪੰਜਾਬ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਪਟਿਆਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਝੋਨਾ ਵੱਢਣ ਵਾਲੇ ਸਾਰੇ ਹੀ ਲੋਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਜੇਕਰ ਕੋਈ ਵੀ ਝੋਨੇ ਦੀ ਕਟਾਈ ਕਰ ਰਿਹਾ ਹੈ ਤਾਂ ਉਹ ਸ਼ਾਮ ਦੇ ਸੱਤ ਵਜੇ ਤੋਂ ਲੈ ਕੇ ਸਵੇਰ ਦੇ ਦਸ ਵਜੇ ਤੱਕ ਝੋਨੇ ਦੀ ਕਟਾਈ ਨਹੀਂ ਕਰ ਸਕਦਾ ਇਸ ਤੇ ਸਖ਼ਤ ਪਾਬੰਦੀ ਲਗਾਈ ਗਈ ਹੈ ਜੇਕਰ ਕੋਈ ਵੀ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *